ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਪੁਲਿਸ ਮੁਲਾਜ਼ਮ ਨੇ ASI ਭਰਾ ਨੂੰ ਮਾਰੀ ਗੋਲੀ,ਹਸਪਤਾਲ ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਪੁਲਿਸ ਮੁਲਾਜ਼ਮ ਨੇ ASI ਭਰਾ ਨੂੰ ਮਾਰੀ ਗੋਲੀ,ਹਸਪਤਾਲ

Live Clock Date

Your browser is not supported for the Live Clock Timer, please visit the Support Center for support.
ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਪੁਲਿਸ ਮੁਲਾਜ਼ਮ ਨੇ ASI ਭਰਾ ਨੂੰ ਮਾਰੀ ਗੋਲੀ,ਹਸਪਤਾਲ ਵਿਚ ਦਾਖਲ!ਹਾਲਤ ਨਾਜ਼ੁਕ

ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਪੁਲਿਸ ਮੁਲਾਜ਼ਮ ਨੇ ASI ਭਰਾ ਨੂੰ ਮਾਰੀ ਗੋਲੀ,ਹਸਪਤਾਲ ਵਿਚ ਦਾਖਲ!ਹਾਲਤ ਨਾਜ਼ੁਕ

17

AZAD SOCH:-

Ludhiana,(AZAD SOCH NEWS):- ਲੁਧਿਆਣਾ ਦੇ ਹੈਬੋਵਾਲ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਲੁਧਿਆਣਾ ਦੇ ਵਿੱਚ ਆਪਸੀ ਵਿਵਾਦ ਦੇ ਚਲਦਿਆਂ ਕਾਰਪਰੇਸ਼ਨ ਵਿੱਚ ਤੈਨਾਤ ਦੋ ਪੁਲੀਸ ਮੁਲਾਜ਼ਮਾਂ ਨੇ ਇੱਕ ਦੂਜੇ ਤੇ ਅੱਜ ਫਾਇਰਿੰਗ ਕਰ ਦਿੱਤੀ ਜੋ ਦੋਵੇਂ ਭਰਾ ਦੱਸੇ ਜਾ ਰਹੇ ਹਨ,ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ ਜਿਸ ਕਰਕੇ ਇਹ ਫਾਇਰਿੰਗ ਹੋਈ ਹੈ,ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ ਜਿਸ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ,ਇਸ ਦੌਰਾਨ ਸਹਾਇਕ ਸਬ ਇੰਸਪੈਕਟਰ ਵਿਜੇ ਕੁਮਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਇਸ ਮੌਕੇ ਤੇ ਪਹੁੰਚ ਕੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ALSO READ:-

ਵਿਧਾਇਕ ਰਣਦੀਪ ਸਿੰਘ ਨਾਭਾ ਤੇ ਉਹਨਾਂ ਦੀ ਪਤਨੀ ਨੇ ਜ਼ਿਲ੍ਹਾ ਹਸਪਤਾਲ ਵਿਖੇ ਲਗਵਾਈ ਵੈਕਸੀਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *