ਜ਼ਿਲ੍ਹਾ ਪ੍ਰਸ਼ਾਸਨ ਨੇ ਸਿਵਲ ਹਸਪਤਾਲ ਮੁਹਾਲੀ ਕੋਲ ਪਏ ਅੱਠ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਵਲ ਹਸਪਤਾਲ ਮੁਹਾਲੀ ਕੋਲ ਪਏ ਅੱਠ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਜ਼ਿਲ੍ਹਾ ਪ੍ਰਸ਼ਾਸਨ ਨੇ ਸਿਵਲ ਹਸਪਤਾਲ ਮੁਹਾਲੀ ਕੋਲ ਪਏ ਅੱਠ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਸੌਂਪ

ਜ਼ਿਲ੍ਹਾ ਪ੍ਰਸ਼ਾਸਨ ਨੇ ਸਿਵਲ ਹਸਪਤਾਲ ਮੁਹਾਲੀ ਕੋਲ ਪਏ ਅੱਠ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਸੌਂਪ

29

AZAD SOCH:-

ਐਸ.ਏ.ਐਸ. ਨਗਰ: (AZAD SOCH NEWS):- ਜ਼ਿਲ੍ਹਾ ਪ੍ਰਸ਼ਾਸਨ ਨੇ ਸਿਵਲ ਹਸਪਤਾਲ ਮੁਹਾਲੀ ਕੋਲ ਪਏ ਅੱਠ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਸੌਂਪ ਦਿੱਤੇ ਹਨ,ਮੈਕਸ ਅਤੇ ਫੋਰਟਿਸ ਹਸਪਤਾਲ ਮੁਹਾਲੀ ਨੂੰ ਚਾਰ-ਚਾਰ ਵੈਂਟੀਲੇਟਰ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਕਾਰਜ ਵਿੱਚ ਲਗਾਇਆ ਜਾਵੇਗਾ,ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ,ਉਨ੍ਹਾਂ ਦੱਸਿਆ ਕਿ ਪੀ.ਐਮ. ਕੇਅਰਜ਼ ਅਧੀਨ ਇਹ ਵੈਂਟੀਲੇਟਰ ਪ੍ਰਾਪਤ ਹੋਏ ਸਨ ਪਰ ਤਕਨੀਕੀ ਕਮੀਂ ਕਰਕੇ ਇਨ੍ਹਾਂ ਨੂੰ ਕਾਰਜ ਵਿੱਚ ਨਹੀਂ ਲਗਾਇਆ ਜਾ ਸਕਿਆ।

ALSO READ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਹਿਰੀ ਨਵੀਨੀਕਰਨ ਪ੍ਰਾਜੈਕਟਾਂ ਦਾ ਦਾਇਰਾ ਵਧਾਉਣ ਅਤੇ ਤੇਜ਼ੀ ਲਿਆਉਣ ਦੀ ਹਦਾਇਤ

ਇਸ ਤਰ੍ਹਾਂ ਇਨ੍ਹਾਂ ਵੈਂਟੀਲੇਟਰਾਂ ਨੂੰ ਵਰਤੋਂ ਵਿੱਚ ਨਹੀਂ ਲਿਆਂਦਾ ਜਾ ਸਕਿਆ,ਇਹ ਵੈਂਟੀਲੇਟਰ ਮੁਹਾਲੀ ਮੈਡੀਕਲ ਕਾਲਜ ਵਿਚ ਵਰਤੇ ਜਾਣੇ ਸਨ,ਕਾਲਜ ਲਈ ਮਨੁੱਖੀ ਸਰੋਤਾਂ ਦੀ ਭਰਤੀ ਅਤੇ ਬੁਨਿਆਦੀ ਢਾਂਚੇ ਦੇ ਨਿਰਮਾਣ ਦੀ ਪ੍ਰਕਿਰਿਆ ਜਾਰੀ ਹੈ ਪਰ ਜਦੋਂ ਤੱਕ ਫੈਕਲਟੀ ਜੁਆਇਨ ਕਰਦੀ ਹੈ ਅਤੇ ਹੋਰ ਵਿਵਸਥਾਵਾਂ ਕੀਤੀਆਂ ਜਾਂਦੀਆਂ ਹਨ ਤਾਂ ਇਨ੍ਹਾਂ ਮਸ਼ੀਨਾਂ ਦੀ ਸਰਬੋਤਮ ਵਰਤੋਂ ਲਈ ਇਹ ਵੈਂਟੀਲੇਟਰ ਫਿਲਹਾਲ ਲਈ ਨਿੱਜੀ ਹਸਪਤਾਲਾਂ ਨੂੰ ਸੌਂਪੇ ਗਏ ਹਨ ਤਾਂ ਜੋ ਮਹਾਂਮਾਰੀ ਵਿੱਚ ਉਭਾਰ ਕਰਕੇ ਦਰਪੇਸ਼ ਚੁਣੌਤੀਆਂ ਨਾਲ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ।

ALSO READ:- 

LOCKDOWN ਕੋਈ ਹੱਲ ਨਹੀਂ, ਪ੍ਰਭਾਵਿਤ ਜ਼ਿਲ੍ਹਿਆਂ ਨੂੰ ਮਾਈਕਰੋ ਕੰਟੇਨਮੈਂਟ ‘ਚ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *