ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Bibi Jagir Kaur ਨੇ ਮਮਤਾ ਬੈਨਰਜੀ ਨੂੰ ਦਿੱਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Bibi Jagir Kaur ਨੇ ਮਮਤਾ ਬੈਨਰਜੀ ਨੂੰ ਦਿੱਤੀ

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Bibi Jagir Kaur ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Bibi Jagir Kaur ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ

48

AZAD SOCH:-

Amritsar,(AZAD SOCH NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜੀ (Mamata Banerjee) ਨੂੰ ਵਧਾਈ ਦਿੱਤੀ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ਅੰਦਰ ਭਾਰੀ ਦਬਾਅ ਹੋਣ ਦੇ ਬਾਵਜੂਦ ਵੀ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ ਲੋਕਾਂ ਦਾ ਭਰੋਸਾ ਜਿੱਤਿਆ ਹੈ,ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਆਪਣੇ ਲੋਕਾਂ ਨਾਲ ਖੜ੍ਹਨਾ ਅਤੇ ਸਥਾਨਿਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੀ ਬੇਹਤਰ ਨਤੀਜੇ ਦਿੰਦਾ ਹੈ ਅਤੇ ਅਜਿਹਾ ਮਮਤਾ ਬੈਨਰਜੀ Mamata Banerjee) ਨੇ ਸਿੱਧ ਕਰ ਵਖਾਇਆ ਹੈ,ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਖਿਤੇ ਦੀ ਬੇਹਤਰੀ ਲਈ ਇਸੇ ਤਰ੍ਹਾਂ ਹੀ ਅਗੇ ਵਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ।

ALSO READ:-

Punjab LockDown: ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ 2 ਮਈ,2021 ਤੋਂ 15 ਮਈ, 2021 ਤੱਕ ਲੌਕਡਾਊਂਨ ਦਾ ਫੈਸਲਾ ਕੀਤਾ! ਪੜ੍ਹੋਂ ਪੂਰੀ ਖ਼ਬਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *