ਫਿਲਮੀ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਦੇਹਾਂਤ,ਪੰਜਾਬੀ ਸਿਨੇਮਾ ਵਿਚ ਸੋਗ ਦੀ ਲਹਿਰ ਫਿਲਮੀ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਦੇਹਾਂਤ,ਪੰਜਾਬੀ ਸਿਨੇਮਾ ਵਿਚ ਸੋਗ ਦੀ ਲਹਿਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਫਿਲਮੀ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਦੇਹਾਂਤ,ਪੰਜਾਬੀ ਸਿਨੇਮਾ ਵਿਚ ਸੋਗ ਦੀ ਲਹਿਰ

ਫਿਲਮੀ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਦੇਹਾਂਤ,ਪੰਜਾਬੀ ਸਿਨੇਮਾ ਵਿਚ ਸੋਗ ਦੀ ਲਹਿਰ

57

AZAD SOCH:-

PATIALA,(AZAD SOCH NEWS):- ਪੰਜਾਬੀ ਸਿਨੇਮਾ ਦਾ ਥੰਮ ਕਹੇ ਜਾਣ ਵਾਲੇ ਸੁਖਜਿੰਦਰ ਸ਼ੇਰਾ (Sukhjinder Shera) ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ,ਉਹਨਾਂ ਨੇ ਅਫ਼ਰੀਕੀ ਦੇਸ਼ ਯੁਗਾਂਡਾ ਵਿਖੇ 2 ਵਜੇ (ਭਾਰਤੀ ਸਮੇਂ ਅਨੁਸਾਰ) ਦੇ ਕਰੀਬ ਆਖਰੀ ਸਾਹ ਲਏ,ਦੱਸਿਆ ਜਾ ਰਿਹਾ ਹੈ ਕਿ ਉਹ ਕਈ ਦਿਨਾਂ ਤੋਂ ਬਿਮਾਰ ਸਨ,ਪਾਲੀਵੁੱਡ ਫ਼ਿਲਮਾਂ (Pollywood Movies) ਦੀ ਗੱਲ ਹੋਵੇ ਤੇ ਸੁਖਜਿੰਦਰ ਸ਼ੇਰਾ ਦਾ ਨਾਂਅ ਨਾ ਆਵੇ।

ALSO READ:- Deepika Padukone को हुआ कोरोना,CORONA VIRUS रिपोर्ट पॉजिटिव आई

ਇਹ ਕਦੇ ਨਹੀਂ ਹੋ ਸਕਦਾ ਸੁਖਜਿੰਦਰ ਸਿੰਘ ਸ਼ੇਰਾ (Sukhjinder Singh Shera) ਚੰਗੇ ਅਦਾਕਾਰ ਦੇ ਨਾਲ ਨਾਲ ਵਧੀਆ ਡਾਇਰੈਕਟਰ ਅਤੇ ਲੇਖਕ (Director And Writer) ਵੀ ਸਨ,ਸੁਖਜਿੰਦਰ ਸ਼ੇਰਾ ਦੀ ਪਹਿਲੀ ਫ਼ਿਲਮ ‘ਯਾਰੀ ਜੱਟ ਦੀ’ ਸੀ, ਉਹਨਾਂ ਦੀ ਇਹ ਫ਼ਿਲਮ ਸੁਪਰ ਡੁਪਰ ਹਿੱਟ ਰਹੀ ਅਤੇ ਦਰਸ਼ਕਾਂ ਨੇ ਉਹਨਾਂ ਦੀ ਅਦਾਕਾਰੀ ਨੂੰ ਬਹੁਤ ਪਸੰਦ ਵੀ ਕੀਤਾ ਸੀ,ਉਹਨਾਂ ਦੇ ਦੇਹਾਂਤ ਤੋਂ ਬਾਅਦ ਪਾਲੀਵੁੱਡ ਇੰਡਸਟਰੀ (Pollywood industry) ਵਿਚ ਸੋਗ ਦੀ ਲਹਿਰ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *