ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ:ਵਿਜੈ ਇੰਦਰ ਸਿੰਗਲਾ ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ:ਵਿਜੈ ਇੰਦਰ ਸਿੰਗਲਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ:ਵਿਜੈ ਇੰਦਰ ਸਿੰਗਲਾ

ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ:ਵਿਜੈ ਇੰਦਰ ਸਿੰਗਲਾ

16

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਵੱਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ 10 ਬਲਾਕ ਪ੍ਰਾਇਮਰੀ ਐਜ਼ੂਕੇਸ਼ਨ ਅਫਸਰਾਂ (ਬੀ.ਪੀ.ਈ.ਓਜ਼) (Primary Education Officers (BPEOs)) ਦੇ ਤਬਾਦਲੇ ਕਰ ਦਿੱਤੇ ਹਨ,ਸਕੂਲ ਸਿੱਖਿਆ ਵਿਭਾਗ (Department of School Education) ਦੇ ਇੱਕ ਬੁਲਾਰੇ ਨੇ ਦੱਸਿਆ ਕਿ ਲਖਵਿੰਦਰ ਸਿੰਘ ਨੂੰ ਬਲਾਕ ਸੰਗਤ।

ALSO READ:-  ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਦਰਸਾਉਂਦੀ ਕਾਫ਼ੀ ਟੇਬਲ ਕਿਤਾਬ ਰਿਲੀਜ਼

ਸੁਨੀਲ ਕੁਮਾਰ ਨੂੰ ਫਾਜ਼ਿਲਕਾ-1,  ਪ੍ਰੇਮ ਕੁਮਾਰ ਨੂੰ ਸਮਾਣਾ-1, ਨੀਨਾ ਰਾਣੀ ਨੂੰ ਮਾਜਰੀ, ਵੀਰਜੀਤ ਕੌਰ ਨੂੰ ਨੌਸ਼ਹਿਰਾ ਪੰਨੂਆਂ, ਸ੍ਰੀ ਗੁਰਦੇਵ ਸਿੰਘ ਨੂੰ ਅੰਮ੍ਰਿਤਸਰ-1, ਸੁਸ਼ਲੀ ਕੁਮਾਰ ਨੂੰ ਬਾਘਾ ਪੁਰਾਣਾ, ਸ੍ਰੀ ਜਸਕਰਨ ਸਿੰਘ ਨੂੰ ਫਰੀਦਕੋਟ-2, ਸ੍ਰੀ ਤੀਰਥ ਰਾਮ ਨੂੰ ਹੁਸ਼ਿਆਰਪੁਰ-2ਏ ਅਤੇ ਜਸਵਿੰਦਰ ਸਿੰਘ ਨੂੰ ਬਲਾਕ ਪਟਿਆਲਾ-3 ਵਿਖੇ ਤਾਇਨਾਤ ਕੀਤਾ ਗਿਆ ਹੈ।

ALSO READ:- ਸਿੱਖਿਆ ਮੰਤਰੀ Vijay Inder Singla ਨੇ ਸਕੂਲ ਬੰਦ ਹੋਣ ਕਾਰਨ DD Punjabi ਰਾਹੀਂ ਅੱਜ ਤੋਂ Online Classes ਲਗਾਉਣ ਦੀ ਦਿੱਤੀ ਇਜਾਜ਼ਤ

ਬੁਲਾਰੇ ਅਨੁਸਾਰ ਬਦਲੀ ਉਪਰੰਤ ਜਦੋਂ ਤੱਕ ਪੁਰਾਣੇ ਸਟੇਸ਼ਨ ’ਤੇ ਕੋਈ ਬੀ.ਪੀ.ਈ.ਓ. ਤਾਇਨਾਤ ਨਹੀਂ ਹੋ ਜਾਂਦਾ, ਓਦੋਂ ਤੱਕ ਉਕਤ ਅਧਿਕਾਰੀ ਨੂੰ ਹਫਤੇ ਦੇ ਆਖਰੀ ਤਿੰਨ ਦਿਨ (ਵੀਰਵਾਰ, ਸ਼ੁਕਰਵਾਰ, ਸ਼ਨੀਵਾਰ) ਆਪਣੇ ਪਹਿਲੇ ਸਟੇਸ਼ਨ ’ਤੇ ਡਿਊਟੀ ਦੇਣ ਅਤੇ ਪਹਿਲੇ ਤਿੰਨ ਦਿਨ ਉਸ ਨੂੰ ਆਪਣੀ ਨਵੀਂ ਤਾਇਨਾਤੀ ਵਾਲੇ ਸਥਾਨ ’ਤੇ ਹਾਜ਼ਰ ਹੋਣ ਲਈ ਆਖਿਆ ਗਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *