Curfew In Ludhiana: ਲੁਧਿਆਣਾ ਸ਼ਹਿਰ ‘ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇ ਤੋਂ Curfew In Ludhiana: ਲੁਧਿਆਣਾ ਸ਼ਹਿਰ ‘ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇ ਤੋਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Curfew In Ludhiana ਲੁਧਿਆਣਾ ਸ਼ਹਿਰ ‘ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫਿਊਂ

Curfew In Ludhiana: ਲੁਧਿਆਣਾ ਸ਼ਹਿਰ ‘ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫਿਊਂ

9

AZAD SOCH:-

AZAD SOCH NEWS:- Curfew In Ludhiana: ਪੰਜਾਬ ਵਿੱਚ ਕੋਰੋਨਾ ਵਾਇਰਸ (Corona Virus) ਦੇ ਮਰੀਜਾਂ ਦੀ ਸੰਖਿਆਂ ਦਿਨ ਪ੍ਰਤੀ ਦਿਨ ਵੱਧ ਰਹੀ ਹੈ, ਜਿਸ ਕਾਰਨ ਲੋਕਾਂ ਦੀ ਮੌਤ ਹੋ ਰਹੀ ਹੈ, ਅਤੇ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇ ਹਨ, ਸੂਬੇ ਦੇ ਕਈ ਇਲਾਕਿਆਂ ਅਤੇ ਜ਼ਿਲਿ੍ਹਆਂ ਵਿੱਚ ਇਸ ਕੋਵਿਡ-19 (COVID-19) ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ, ਅਤੇ ਪੰਜਾਬ ਇਸ ਸਮੇਂ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਪੂਰਾ ਦਿਨ ਕਰਫਿਊਂ (Curfew) ਲਗਾ ਦਿੱਤਾ ਗਿਆ ਹੈ, ਤਾਂ ਜ਼ੋ ਇਸ ਮਹਾਂਮਾਰੀ ਤੋਂ ਪੰਜਾਬ ਦੇ ਲੋਕਾਂ ਨੂੰ ਬਚਾਇਆਂ ਜਾ ਸਕੇ।

ਹੋਰ ਖ਼ਬਰਾਂ ਪੜ੍ਹੋ:-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋੜ ਪੈਣ ਉਤੇ ਸਖ਼ਤ ਰੋਕਾਂ ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕੀਤਾ

ਇਸ ਮਿਲੀ ਜਾਣਕਾਰੀ ਹੁਣ ਲੁਧਿਆਣਾ ਸ਼ਹਿਰ (City of Ludhiana) ਵਿੱਚ ਸੋਮਵਾਰ ਤੋਂ ਲੈ ਕੇ 14 ਮਈ ਤੱਕ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਰਹੇਗਾ।ਸ਼ਹਿਰ ਵਿੱਚ ਕੋਰੋਨਾ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ (Magistrate-cum-Deputy Commissioner Virinder Kumar Sharma) ਨੇ 7 ਮਈ ਤੋਂ ਲੈ ਕੇ 16 ਮਈ ਤੱਕ ਸ਼ਹਿਰ ਵਿੱਚ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ।

ਹੋਰ ਖ਼ਬਰਾਂ ਪੜ੍ਹੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ Amarinder Singh ਵਲੋਂ ਸੋਮਵਾਰ ਤੋਂ 18 ਤੋਂ 45 ਸਾਲ ਉਮਰ ਵਰਗ ਲਈ ਕੋਵਿਡ-19 ਟੀਕਾਕਰਨ ਸ਼ੁਰੂ ਕਰਨ ਦੇ ਹੁਕਮ

ਇਸ ਦੇ ਤਹਿਤ ਕਰਫ਼ਿਊ (Curfew) ਦੀ ਮਿਆਦ ਵਧਾ ਦਿੱਤੀ ਗਈ ਹੈ,ਇਨ੍ਹਾਂ ਪੰਜ ਦਿਨਾਂ ਵਿੱਚ ਸਾਰੀਆਂ ਦੁਕਾਨਾਂ, ਨਿੱਜੀ ਦਫ਼ਤਰ ਅਤੇ ਹਰ ਪ੍ਰਕਾਰ ਦੀਆਂ ਸੰਸਥਾਵਾਂ ਦੁਪਹਿਰ 12 ਵਜੇ ਤੱਕ ਹੀ ਖੁੱਲ੍ਹ ਸਕਣਗੀਆਂ,ਇਸ ਤੋਂ ਇਲਾਵਾ ਵੀਕੈਂਡ ਲੌਕਡਾਊਨ (Weekend LockDown) ਵਿਚ ਕਰਫ਼ਿਊ (Curfew) ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ,ਘਰਾਂ ਵਿੱਚ ਦੁੱਧ ਦੀ ਡਿਲੀਵਰੀ ਰੋਜ਼ਾਨਾ ਸਵੇਰੇ (Delivery Daily Morning) ਪੰਜ ਵਜੇ ਤੋਂ ਦੁਪਹਿਰ 12 ਵਜੇ ਅਤੇ ਸ਼ਾਮ ਪੰਜ ਵਜੇ ਤੋਂ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ,ਲੁਧਿਆਣਾ ਵਿੱਚ ਕੋਰੋਨਾ ਵਾਇਰਸ (Corona Virus) ਦੀ ਲਾਗ ਕਾਰਨ ਹਾਲਤ ਲਗਾਤਾਰ ਖ਼ਰਾਬ ਬਣੇ ਹੋਏ ਹਨ,ਸ਼ੁੱਕਰਵਾਰ ਨੂੰ ਜ਼ਿਲੇ ਵਿਚ 24 ਘੰਟਿਆਂ ਵਿਚ 31 ਮੌਤਾਂ ਹੋ ਚੁੱਕੀਆਂ ਹਨ।

ਹੋਰ ਖ਼ਬਰਾਂ ਪੜ੍ਹੋ:-

Punjab Youth Development Board ਨੇ ਸੂਬੇ ਭਰ ਵਿੱਚ ਸਫਲਤਾਪੂਰਵਕ 33 ਕੋਵਿਡ-19 ਟੀਕਾਕਰਨ ਕੈਂਪ ਲਗਾਏ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *