ਕਾਂਗਰਸੀ ਨੇਤਾ Navjot Singh Sidhu ਨੇ ਵੀਰਵਾਰ ਨੂੰ CM ਅਮਰਿੰਦਰ ਸਿੰਘ ਨੂੰ ਕਿਹਾ ਕਿ ਕਾਂਗਰਸੀ ਨੇਤਾ Navjot Singh Sidhu ਨੇ ਵੀਰਵਾਰ ਨੂੰ CM ਅਮਰਿੰਦਰ ਸਿੰਘ ਨੂੰ ਕਿਹਾ ਕਿ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਾਂਗਰਸੀ ਨੇਤਾ Navjot Singh Sidhu ਨੇ ਵੀਰਵਾਰ ਨੂੰ CM ਅਮਰਿੰਦਰ ਸਿੰਘ ਨੂੰ ਕਿਹਾ ਕਿ “ਸਾਥੀਆ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾਉਣੀ ਬੰਦ ਕਰੋ

ਕਾਂਗਰਸੀ ਨੇਤਾ Navjot Singh Sidhu ਨੇ ਵੀਰਵਾਰ ਨੂੰ CM ਅਮਰਿੰਦਰ ਸਿੰਘ ਨੂੰ ਕਿਹਾ ਕਿ “ਸਾਥੀਆ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾਉਣੀ ਬੰਦ ਕਰੋ

6

AZAD SOCH:-

PATIALA,(AZAD SOCH NEWS):- ਨਾਰਾਜ਼ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਵੀਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ (Chief Minister Amarinder Singh) ਨੂੰ ਕਿਹਾ ਕਿ “ਸਾਥੀਆ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾਉਣੀ ਬੰਦ ਕਰੋ,” ਦਰਅਸਲ, ਰਾਜ ਦੇ ਕੁੱਝ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਲਈ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਸਿੱਧੂ ਨੇ ਇਹ ਗੱਲ ਕਹੀ ਹੈ,ਕ੍ਰਿਕਟ ਜਗਤ ਤੋਂ ਰਾਜਨੀਤੀ ਵਿੱਚ ਆਏ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਹਾਲ ਹੀ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ (Chief Minister Amarinder Singh) ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਨ੍ਹਾਂ ਤੋਂ ਸਾਲ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ :- ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਕੋਰੋਨਾ ਨਾਲ ਮੌਤ,ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ

ਪੰਜਾਬ ਦੇ ਫਰੀਦਕੋਟ ਜ਼ਿਲੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਬੇਅਦਬੀ ਦੀਆ ਘਟਨਾਵਾਂ ਤੋਂ ਦੋ ਦਿਨ ਬਾਅਦ ਹੋਈ ਪੁਲਿਸ ਗੋਲੀਬਾਰੀ ਵਿੱਚ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੁੱਛਿਆ, “ਮਹਾਨ ਗੁਰੂ, ਤੁਹਾਨੂੰ ਅਦਾਲਤ ਵਿੱਚ ਕੌਣ ਬਚਾਏਗਾ? ਉਸਨੇ ਵੀਰਵਾਰ ਨੂੰ ਟਵੀਟ ਕੀਤਾ, “ਕੱਲ੍ਹ ਅਤੇ ਅੱਜ ਵੀ ਮੇਰੀ ਆਤਮਾ ਗੁਰੂ ਸਾਹਿਬ ਲਈ ਇਨਸਾਫਦੀ ਮੰਗ ਕਰ ਰਹੀ ਹੈ,ਮੈਂ ਕੱਲ੍ਹ ਵੀ ਇਸ ਮੰਗ ਨੂੰ ਦੁਹਰਾਉਂਦਾ ਰਹਾਂਗਾ,ਪੰਜਾਬ ਦੀ ਜ਼ਮੀਰ ਦੀ ਅਵਾਜ ਪਾਰਟੀ ਲਾਈਨ (Voice Party Line) ਤੋਂ ਉਪਰ ਹੈ,ਪਾਰਟੀ ਦੇ ਸਾਥੀਆਂ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾਉਣਾ ਬੰਦ ਕਰੋ।

ਇਹ ਵੀ ਪੜ੍ਹੋ :- ਮਲੇਰਕੋਟਲਾ ਬਣਿਆ ਪੰਜਾਬ ਦਾ 23ਵਾਂ ਜ਼ਿਲ੍ਹਾ ਈਦ-ਉੱਲ -ਫ਼ਿਤਰ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

ਤੁਸੀਂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਅਤੇ ਜਵਾਬਦੇਹ ਹੋ,ਗ੍ਰੇਟ ਗੁਰੂ, ਤੁਹਾਨੂੰ ਅਦਾਲਤ ਵਿੱਚ ਕੌਣ ਬਚਾਏਗਾ?”ਪੰਜਾਬ ਅਤੇ ਹਰਿਆਣਾ ਹਾਈ ਕੋਰਟ (Haryana High Court) ਨੇ ਸਾਲ 2015 ਦੇ ਕੋਟਕਪੂਰਾ ਫਾਇਰਿੰਗ ਕੇਸ (Kotkapura Firing Case) ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਹਮਲਾ ਬੋਲ ਰਹੇ ਹਨ,2015 ਵਿੱਚ ਹੋਈ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਫਾਇਰਿੰਗ ਕੇਸ ਵਿੱਚ ਇਨਸਾਫ ‘ਚ ਕਥਿਤ ਦੇਰੀ ਨਾਲ ਉਹ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ (Chief Minister Amarinder Singh) ਨੂੰ ਵਾਰ ਵਾਰ ਨਿਸ਼ਾਨਾ ਬਣਾਉਂਦੇ ਰਹੇ ਹਨ,ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੂਰੀ ਤਰ੍ਹਾਂ ਅਨੁਸ਼ਾਸਨਹੀਣ ਕਰਾਰ ਦਿੱਤਾ ਸੀ।

ਇਹ ਵੀ ਪੜ੍ਹੋ :-

Navjot Singh Sidhu ਨੇ ਇਕ ਵਾਰ ਫੇਰ ਟਵੀਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਉੱਤੇ ਜਵਾਬੀ ਹੱਲਾ ਬੋਲਿਆ

Navjot Singh Sidhu ਫਿਰ ਕੀਤਾ ਟਵੀਟ,ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨਾਲ ਸਾਲ 2018 ਵਿਚ ਕੀਤੀ ਮੁਲਾਕਾਤ ਦਾ ਵੀਡੀਓ ਸ਼ੇਅਰ ਕੀਤਾ

ਪੰਜਾਬ ਕਾਂਗਰਸ ਦੇ ਚਾਰ ਹੋਰ ਵਜ਼ੀਰ ਨਵਜੋਤ ਸਿੰਘ ਸਿੱਧੂ ਖਿਲਾਫ ਮੈਦਾਨ ‘ਚ ਆਏ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *