Punjab School Education Board ਨੇ 8ਵੀਂ ਤੇ 10ਵੀਂ ਦੇ ਨਤੀਜੇ ਐਲਾਨੇ Punjab School Education Board ਨੇ 8ਵੀਂ ਤੇ 10ਵੀਂ ਦੇ ਨਤੀਜੇ ਐਲਾਨੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab School Education Board ਨੇ 8ਵੀਂ ਤੇ 10ਵੀਂ ਦੇ ਨਤੀਜੇ ਐਲਾਨੇ

Punjab School Education Board ਨੇ 8ਵੀਂ ਤੇ 10ਵੀਂ ਦੇ ਨਤੀਜੇ ਐਲਾਨੇ

7

AZAD SOCH:-

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 10ਵੀਂ ਦੇ ਨਤੀਜੇ ਐਲਾਨੇ


Mohali, May 17, 2021,(AZAD SOCH NEWS):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਸੋਮਵਾਰ ਨੂੰ 8ਵੀਂ ਤੇ 10ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ,ਇਹ ਨਤੀਜੇ ਵੀਡੀਓਕਾਨਫਰੰਸਿੰਗ ਦੇ ਰਾਹੀਂ ਐਲਾਨੇ ਗਏ ਹਨ,ਹੋਰ ਵੇਰਵਿਆਂ ਦੀ ਉਡੀਕ ਹੈ,ਬੋਰਡ ਦੇ ਚੇਅਰਮੈਨ ਡਾ. ਯੋਗ ਰਾਜ ਸ਼ਰਮਾ ਨੇ ਦੋਵਾਂ ਕਲਾਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ,ਉਹਨਾਂ ਦੱਸਿਆ ਕਿ ਨਤੀਜੇ ਪਿਛਲੇ ਸਾਲ ਅਪਣਾਏ ਗਏ ਤਰੀਕੇ ਯਾਨੀ ਇੰਟਰਨਲ ਅਸੈਸਮੈਂਟ ਦੇ ਆਧਾਰ ’ਤੇ ਐਲਾਨ ਗਏ ਹਨ,10ਵੀਂ ਦਾ ਨਤੀਜਾ 99.93 ਫੀਸਦੀ ਰਿਹਾ ਹੈ,ਜਦਕਿ ਲੜਕੀਆਂ ਦਾ ਨਤੀਜਾ 99 ਫੀਸਦੀ ਤੋਂ ਉਪਰ ਰਿਹਾ ਹੈ। 

ALSO READ:-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ 18-44 ਦੀ ਉਮਰ ਸਮੂਹ ਟੀਕਾਕਰਨ ਲਈ Sputnik-V ਦੀ ਪ੍ਰਕ੍ਰਿਆ ਬਾਰੇ ਪੁੱਛਿਆ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਬਾਰੇ ਟਿੱਪਣੀਆਂ ਲਈ ਭਾਜਪਾ ਨੂੰ ਕੀਤੀ ਤਾੜਨਾ

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਲੋਕਾਂ ਦੇ ਕੋਵਿਡ-19 ਟੈਸਟ ਅਤੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਦੇ ਹੁਕਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *