ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਰਪੰਚਾਂ ਨਾਲ ਮੰਗਲਵਾਰ ਸਵੇਰੇ 11 ਵਜੇ ਕਰਨਗੇ ਗੱਲਬਾਤ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਰਪੰਚਾਂ ਨਾਲ ਮੰਗਲਵਾਰ ਸਵੇਰੇ 11 ਵਜੇ ਕਰਨਗੇ ਗੱਲਬਾਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਰਪੰਚਾਂ ਨਾਲ ਮੰਗਲਵਾਰ ਸਵੇਰੇ 11 ਵਜੇ ਕਰਨਗੇ ਗੱਲਬਾਤ

6

AZAD SOCH:-

CHANDIGARH,(AZAD SOCH NEWS):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਪੰਜਾਬ ਦੇ ਸਰਪੰਚਾਂ ਨਾਲ ਗੱਲਬਾਤ ਕਰਨਗੇ,ਇਹ ਗੱਲਬਾਤ ਮੰਗਲਵਾਰ ਸਵੇਰੇ 11 ਵਜੇ ਵੀਡੀਓ ਕਨਫਰੰਸ ਜ਼ਰੀਏ ਕੀਤੀ ਜਾਵੇਗੀ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਸਰਪੰਚਾਂ ਨਾਲ ਗੱਲਬਾਤ ਕਰਨਗੇ,ਪੰਜਾਬ ਦੇ ਪਿੰਡਾਂ ਵਿਚ ਇਸ ਸਮੇਂ ਕੋਰੋਨਾ ਕਾਫੀ ਫੈਲ ਚੁੱਕਿਆ,ਜਿਸ ਕਾਰਨ ਮੌਜੂਦਾ ਸਥਿਤੀ ਬਾਰੇ ਮੁੱਖ ਮੰਤਰੀ ਗੱਲਬਾਤ ਕਰਨਗੇ। 

ALSO READ:-

CM ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਵਾਅਦਾ ਨਿਭਾਇਆ-ਪ੍ਰਨੀਤ ਕੌਰ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਬਾਰੇ ਟਿੱਪਣੀਆਂ ਲਈ ਭਾਜਪਾ ਨੂੰ ਕੀਤੀ ਤਾੜਨਾ

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਲੋਕਾਂ ਦੇ ਕੋਵਿਡ-19 ਟੈਸਟ ਅਤੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਦੇ ਹੁਕਮ

Punjab School Education Board ਨੇ 8ਵੀਂ ਤੇ 10ਵੀਂ ਦੇ ਨਤੀਜੇ ਐਲਾਨੇ

ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ‘Oxygen Express’ ਤਰਲ ਮੈਡੀਕਲ ਆਕਸੀਜਨ ਲੈ ਕੇ ਫਿਲੌਰ ਪੁੱਜੀ,ਆਕਸੀਜਨ ਦੀ ਲੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਮਿਲੀ ਰਾਹਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *