ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਵਾਅਦਾ ਨਿਭਾਇਆ-ਪ੍ਰਨੀਤ ਕੌਰ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਵਾਅਦਾ ਨਿਭਾਇਆ-ਪ੍ਰਨੀਤ ਕੌਰ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਅਮਰਿੰਦਰ ਸਿੰਘ ਪ੍ਰਨੀਤ ਕੌਰ

CM ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਵਾਅਦਾ ਨਿਭਾਇਆ-ਪ੍ਰਨੀਤ ਕੌਰ

13

AZAD SOCH:-

-503 ਕਰੋੜ ਰੁਪਏ ਵਾਲੀ ਨਹਿਰੀ ਜਲ ਯੋਜਨਾ ਲਈ ਜਲ ਸੋਧਕ ਪਲਾਂਟ ਦੀ ਅਬਲੋਵਾਲ ਵਿਖੇ ਉਸਾਰੀ ਸ਼ੁਰੂ-ਪਟਿਆਲਾ ਵਾਸੀਆਂ ਨੂੰ ਪੀਣ ਵਾਲੇ ਨਿਰਮਲ ਜਲ ਦੀ 24 ਘੰਟੇ ਮਿਲੇਗੀ ਨਿਰਵਿਘਨ ਸਪਲਾਈ-ਪ੍ਰਨੀਤ ਕੌਰ-ਪੀਣ ਵਾਲੇ ਸ਼ੁੱਧ ਨਹਿਰੀ ਪਾਣੀ ਨਾਲ ਸ਼ਹਿਰ ਵਾਸੀ ਬਿਮਾਰੀਆਂ ਤੋਂ ਬਚਣਗੇ-ਮੇਅਰ ਸੰਜੀਵ ਸ਼ਰਮਾ ਬਿੱਟੂ

PATIALA,(AZAD SOCH NEWS):- ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ (Mrs. Preneet Kaur) ਨੇ ਅੱਜ ਪਟਿਆਲਾ ਸ਼ਹਿਰ ਦੀ ਭਵਿਖੀ ਜੀਵਨ ਰੇਖਾ ਮੰਨੇ ਜਾਂਦੇ ਨਹਿਰੀ ਪਾਣੀ ‘ਤੇ ਅਧਾਰਤ 503 ਕਰੋੜ ਰੁਪਏ ਦੇ ਪ੍ਰਾਜੈਕਟ ਲਈ 114 ਐਮ.ਐਲ.ਡੀ. ਵਾਲੇ ਜਲ ਸੋਧਕ ਪਲਾਂਟ (Water Treatment Plant) ਦੀ ਉਸਾਰੀ ਦੀ ਅਬਲੋਵਾਲ ਵਿਖੇ ਰਸਮੀ ਸ਼ੁਰੂਆਤ ਕਰਵਾਈ,ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਪਟਿਆਲਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ,ਇਸ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਯੋਜਨਾ ਤਹਿਤ ਸ਼ੁੱਧੀਕਰਨ ਪਲਾਂਟ, ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦਾ ਕੰਮ ਕੀਤਾ ਜਾਵੇਗਾ।

ALSO READ:-

 Punjab School Education Board ਨੇ 8ਵੀਂ ਤੇ 10ਵੀਂ ਦੇ ਨਤੀਜੇ ਐਲਾਨੇ

ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ‘Oxygen Express’ ਤਰਲ ਮੈਡੀਕਲ ਆਕਸੀਜਨ ਲੈ ਕੇ ਫਿਲੌਰ ਪੁੱਜੀ,ਆਕਸੀਜਨ ਦੀ ਲੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਮਿਲੀ ਰਾਹਤ

Covid-19 ਮਰੀਜਾਂ ਦੀ ਲੁੱਟ ਕਰਨ ਵਾਲੇ Private Hospitals ਖਿਲਾਫ ਹੋਵੇਗੀ ਸਖਤ ਕਾਰਵਾਈ:ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਬਾਰੇ ਟਿੱਪਣੀਆਂ ਲਈ ਭਾਜਪਾ ਨੂੰ ਕੀਤੀ ਤਾੜਨਾ

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਲੋਕਾਂ ਦੇ ਕੋਵਿਡ-19 ਟੈਸਟ ਅਤੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਦੇ ਹੁਕਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *