ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਮਨਦੀਪ ਸਿੰਘ ਦੀ ਕੈਨੇਡਾ ਦੇ Surrey ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਮਨਦੀਪ ਸਿੰਘ ਦੀ ਕੈਨੇਡਾ ਦੇ Surrey
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੰਗਰੂਰ ਦੇ ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਮਨਦੀਪ ਸਿੰਘ ਦੀ ਕੈਨੇਡਾ ਦੇ Surrey ਸ਼ਹਿਰ ਵਿੱਚ ਮੌਤ

ਸੰਗਰੂਰ ਦੇ ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਮਨਦੀਪ ਸਿੰਘ ਦੀ ਕੈਨੇਡਾ ਦੇ Surrey ਸ਼ਹਿਰ ਵਿੱਚ ਮੌਤ

6

AZAD SOCH:-

AZAD SOCH NEWS:- ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ (Village Rampura Jawaharwala) ਦੇ ਮਨਦੀਪ ਸਿੰਘ ਦੀ ਕੈਨੇਡਾ (Canada) ਦੇ ਸਰੀ ਸ਼ਹਿਰ (City of Surrey) ਵਿੱਚ ਮੌਤ ਹੋ ਗਈ,ਮਨਦੀਪ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ,ਪਿਛਲੇ ਸਾਢੇ ਤਿੰਨ ਸਾਲ ਪਹਿਲਾਂ ਉਹ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ,ਮਨਦੀਪ ਸਿੰਘ ਪਰਿਵਾਰ ਵਾਲਿਆਂ ਦਾ ਇਕਲੌਤਾ ਪੁੱਤਰ ਸੀ,ਉਸ ਦਾ ਡੇਢ ਸਾਲ ਪਹਿਲਾਂ ਵਿਆਹ ਪਿੰਡ ਜਵਾਹਰਵਾਲਾ ਵਿੱਖੇ ਹੋਇਆ ਸੀ,ਕੋਰੋਨਾ (CORONA) ਦੇ ਚੱਲਦੇ ਕੈਨੇਡਾ (Canada) ਵਿਚ ਫਲਾਈਟਾਂ ਬੰਦ ਹੋਣ ਕਾਰਨ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ।

ALSO READ:- ਬਠਿੰਡਾ ਵਿੱਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ,ਪੁਲੀਸ ਦੀ ਕਾਰਗੁਜ਼ਾਰੀ ਪ੍ਰਤੀ ਪੰਥਕ ਜਥੇਬੰਦੀਆਂ ਵਿੱਚ ਰੋਸ, ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ

ਕਿ ਸਾਡੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ ਜਾਵੇ,ਮ੍ਰਿਤਕ ਪਿਤਾ ਦੇ ਸਤਿਗੁਰ ਸਿੰਘ ਅਤੇ ਚਾਚਾ ਹਰਜਿੰਦਰ ਸਿੰਘ ਨੇ ਦੱਸਿਆ ਕੇ ਉਸ ਨੇ ਆਪਣੇ ਇਕਲੌਤੇ ਪੁੱਤਰ ਮਨਦੀਪ ਸਿੰਘ ਨੂੰ 12ਵੀਂ ਦੀ ਪੜਾਈ ਕਰਵਾਉਣ ਤੋਂ ਬਾਅਦ ਆਈਲੈਟਸ (Ielts) ਕਰਨ ਮਗਰੋਂ 40 ਲੱਖ ਖਰਚ ਕਰਕੇ ਕੈਨੇਡਾ (Canada) ਦੇ ਸ਼ਹਿਰ ਸਰੀ (City of Surrey) ਵਿਖੇ ਭੇਜਿਆ ਸੀ ਹੁਣ ਅਗਸਤ ਮਹੀਨੇ ਵਿਚ ਉਸ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਆਪਣੀ ਪਤਨੀ ਸਿਮਰਨ ਨੂੰ ਨਾਲ ਲੈ ਕੇ ਜਾਣਾ ਸੀ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ,ਉਨ੍ਹਾਂ ਨੇ ਮੰਗ ਕੀਤੀ ਹੈ ਸਾਡੇ ਪੁੱਤਰ ਦੀ ਮ੍ਰਿਤਕ ਸਰੀਰ ਨੂੰ ਜਲਦ ਭਾਰਤ ਭੇਜਿਆ ਜਾਵੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *