ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 'ਚ ਫ਼ੈਸਲਾ ਮਨਾਇਆ ਜਾਵੇਗਾ ਸੰਪੂਰਨ ਕ੍ਰਾਂਤੀ ਦਿਹਾੜਾ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 'ਚ ਫ਼ੈਸਲਾ ਮਨਾਇਆ ਜਾਵੇਗਾ ਸੰਪੂਰਨ ਕ੍ਰਾਂਤੀ ਦਿਹਾੜਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੰਯੁਕਤ ਕਿਸਾਨ ਮੋਰਚਾ ਸੰਪੂਰਨ ਕ੍ਰਾਂਤੀ ਦਿਹਾੜਾ'

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ‘ਚ ਫ਼ੈਸਲਾ,ਕਿਸਾਨਾਂ ਵੱਲੋਂ 5 ਜੂਨ ਨੂੰ ਮਨਾਇਆ ਜਾਵੇਗਾ ‘ਸੰਪੂਰਨ ਕ੍ਰਾਂਤੀ ਦਿਹਾੜਾ’

8

AZAD SOCH:-

AZAD SOCH NEWS:- ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ‘ਚ ਫ਼ੈਸਲਾ ਕੀਤਾ ਗਿਆ ਕਿ 5 ਜੂਨ ਨੂੰ ‘ਸੰਪੂਰਨ ਕ੍ਰਾਂਤੀ ਦਿਵਸ’ (‘Complete Revolution Day’) ਵਜੋਂ ਮਨਾਇਆ ਜਾਵੇਗਾ,ਪਿਛਲੇ ਸਾਲ ਇਸੇ ਦਿਨ ਖੇਤੀ-ਕਾਨੂੰਨ ਆਰਡੀਨੈਂਸ (Agriculture Law Ordinance) ਲਿਆਂਦੇ ਗਏ ਸਨ,ਇਸੇ ਦਿਨ ਹੀ 5 ਜੂਨ, 1974 ਨੂੰ  ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਕ੍ਰਾਂਤੀ ਦਾ ਨਾਹਰਾ ਦਿੰਦਿਆਂ ਦੇਸ਼ ਵਿਚ ਇਕ ਵਿਸ਼ਾਲ ਜਨ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ,ਸੰਯੁਕਤ ਕਿਸਾਨ ਮੋਰਚਾ (United Farmers Front) ਨੇ ਸਾਰੇ ਦੇਸ ਵਾਸੀਆਂ ਨੂੰ ਇਸ ਦਿਨ ਕਿਸਾਨੀ ਅੰਦੋਲਨ ਵਿਚ ਅਪਣਾ ਸਮਰਥਨ ਜਾਰੀ ਰਖਣ ਦੀ ਅਪੀਲ ਕੀਤੀ ਅਤੇ ਭਾਜਪਾ ਸੰਸਦ ਮੈਂਬਰ, ਵਿਧਾਇਕਾਂ ਅਤੇ ਹੋਰ ਨੁਮਾਇੰਦਿਆਂ ਦੇ ਘਰਾਂ ਅੱਗੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਅਪੀਲ ਕੀਤੀ,ਮੋਰਚੇ ਨੇ ‘ਸੰਪੂਰਨ ਕ੍ਰਾਂਤੀ ਦਿਵਸ’ (‘Complete Revolution Day’) ਸਬੰਧੀ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਸੰਪੂਰਨ ਇਨਕਲਾਬ ਲਈ ਪ੍ਰਣ ਲੈਣ,ਕੇਂਦਰ ਦੀ ਮੋਦੀ ਸਰਕਾਰ ਵਿਰੁਧ ਹੋਰ ਵਿਸ਼ਾਲ-ਲਹਿਰ ਖੜੀ ਕਰਨ ਤਾਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ.

ALSO READ:- 

Ludhiana Curfew: ਲੁਧਿਆਣਾ ‘ਚ 10 ਜੂਨ ਤੱਕ ਵਧਿਆ ਕਰਫਿਊ, ਪ੍ਰਸ਼ਾਸਨ ਨੇ ਲੋਕਾਂ ਨੂੰ ਦਿੱਤੀ ਇਹ ਛੋਟ

ਵੀਡੀਓ: ਅਦਾਕਾਰ Deep Sidhu ਇੱਕ ਵਾਰ ਫਿਰ Live ਹੋ ਕੇ ਰੱਖੇ ਆਪਣੇ ਪੱਖ,ਅਤੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਨਾਲ ਹਮੇਸਾਂ ਰਹਾਗਾਂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *