ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ,ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ,ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਮੰਤਰੀ ਮੰਡਲ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ,ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ

6

AZAD SOCH:-

Chandigarh, June 1 (AZAD SOCH NEWS):- ਕੱਲ੍ਹ 2ਜੂਨ ਦਿਨ (ਬੁੱਧਵਾਰ ) ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ,ਇਹ ਮੀਟਿੰਗ ਦੁਪਹਿਰ ਬਾਅਦ 3:00ਵਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਦੀ ਅਗਵਾਈ ਵਿੱਚ ਹੋਵੇਗੀ,ਮੀਟਿੰਗ ਵੀਡੀਓ ਕਾਨਫਰੰਸਿੰਗ ਦੇ ਜ਼ਰਿਏ ਹੋਵੇਗੀ,ਇਸ ਬੈਠਕ ਵਿੱਚ ਕਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :- 

Dal Khalsa ਵਲੋਂ 6 ਜੂਨ ਨੂੰ Amritsar ਬੰਦ ਦਾ ਸੱਦਾ, 37 ਸਾਲ ਪੂਰੇ ਹੋਣ ‘ਤੇ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਪ੍ਰੋਗਰਾਮ ਉਲੀਕੇ

Punjabi Singer Lehmber Hussainpuri ਤੇ ਪਤਨੀ ਅਤੇ ਬੱਚਿਆਂ ਨੇ ਲਗਾਏ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਆਰੋਪ

Armed Forces Preparatory Institute ਦੇ ਦੋ ਕੈਡਿਟ ਅਧਿਕਾਰੀਆਂ ਵਜੋਂ ਨਿਯੁਕਤ NDA ਤੋਂ 16 ਕੈਡਿਟ ਹੋਏ ਪਾਸ

ਪੰਜਾਬ `ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰ `ਤੇ ਪੂਰਾ ਕੀਤਾ ਜਾਵੇ:ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *