ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ Lahimbar Hussainpuri ਤਲਬ - AZAD SOCH ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ Lahimbar Hussainpuri ਤਲਬ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ Lahimbar Hussainpuri ਤਲਬ

4

AZAD SOCH:-

Chandigarh,June3,(AZAD SOCH NEWS):– ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ (Punjabi singer Lahimbar Hussainpuri) ਵਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ  4 ਜੂਨ, 2021 ਤੱਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ (Chairperson Mrs. Manisha Gulati) ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ,ਆਪਣੇ ਹੁਕਮਾਂ ਵਿੱਚ ਉਨ੍ਹਾਂ ਕਮਿਸ਼ਨਰ ਆਫ ਪੁਲਿਸ ਜਲੰਧਰ (Commissioner of Police Jalandhar) ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਇਨਕੁਆਰੀ ਅਫਸਰ ਦੋਨਾਂ ਪਾਰਟੀਆਂ ਸਮੇਤ ਕਮਿਸ਼ਨ ਅੱਗੇ 4 ਜੂਨ 2021 ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਹੁਕਮ ਜਾਰੀ ਕਰਨ।

ALSO READ:-

Punjabi Singer Lehmber Hussainpuri ਤੇ ਪਤਨੀ ਅਤੇ ਬੱਚਿਆਂ ਨੇ ਲਗਾਏ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਆਰੋਪ

Bollywood की मशहूर और दिग्गज अदाकारा Juhi Chawla ने उठाया 5G Network ख़िलाफ़ बड़ा कदम

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *