Old Age Pension: ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ‘ਚ ਕੀਤਾ ਗਿਆ ਵਾਧਾ 1 ਜੁਲਾਈ ਤੋਂ Old Age Pension: ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ‘ਚ ਕੀਤਾ ਗਿਆ ਵਾਧਾ 1 ਜੁਲਾਈ ਤੋਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Old Age Pension ਪੰਜਾਬ ਸਰਕਾਰ

Old Age Pension: ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ‘ਚ ਕੀਤਾ ਗਿਆ ਵਾਧਾ 1 ਜੁਲਾਈ ਤੋਂ ਹੋਵੇਗਾ ਲਾਗੂ

2

AZAD SOCH:-

CHANDIGARH,(AZAD SOCH NEWS):- ਮਨਪ੍ਰੀਤ ਬਾਦਲ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ (Old Age Pension) ਮਾਰਚ ਮਹੀਨੇ ‘ਚ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਗਈ ਸੀ,ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ‘ਚ ਕੀਤਾ ਗਿਆ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ,ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦਾ ਐਲਾਨ ਵੀ ਕੀਤਾ ਸੀ,ਇਸ ਤੋਂ ਇਲਾਵਾ ਵਿੱਤ ਮੰਤਰੀ (Finance Minister) ਨੇ ਆਜ਼ਾਦੀ ਘੁਟਾਲੀਆਂ ਦੀ ਪੈਨਸ਼ਨ ਵਿੱਚ ਵੀ ਵਾਧਾ ਕੀਤਾ ਹੈ,ਇਹ ਵਾਧਾ 7500 ਤੋਂ 9400 ਤੱਕ ਕੀਤਾ ਗਿਆ ਹੈ,ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ (Vidhan Sabha) ਦੀਆਂ ਚੋਣਾਂ ਤੋਂ ਪਹਿਲਾ ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ।

ਇਹ ਵੀ ਪੜ੍ਹੋ:- Farmers Protest: ਕਿਸਾਨ ਮੋਰਚੇ ਵੱਲੋਂ 4 ਜੂਨ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

ਇਹ ਵੀ ਪੜ੍ਹੋ:- ਸੋਹਾਣਾ ਸਕੂਲ ਵਿਖੇ Online Summer Camp ਦੇ ਅੱਜ ਨੌਵੇਂ ਦਿਨ National Award ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਨਾਭਾ ਵੱਲੋਂ ਸੁੰਦਰ ਲਿਖਾਈ ਅਤੇ ਚਿੱਤਰਕਾਰੀ ਦੇ ਕੀਤੇ ਗਏ ਨੁਕਤੇ ਸਾਂਝੇ

ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ ਕਿਉਂਕਿ ਕੋਰੋਨਾ ਮਹਾਮਾਰੀ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ,ਇਸ ਬਜਟ ਦੇ ਵਿੱਚ ਕਾਂਗਰਸ ਸਰਕਾਰ ਵਲੋਂ ਮਹਿਲਾਵਾਂ ਦੇ ਲਈ ਵੀ ਕਈ ਐਲਾਨ ਕੀਤੇ ਗਏ ਸਨ,ਅੰਤਰਰਾਸ਼ਟਰੀ ਮਹਿਲਾ ਦਿਵਸ (International Women’s Day) ‘ਤੇ ਸਰਕਾਰ ਦੇ ਨਵੇਂ ਬਜਟ ਵਿੱਚ ਵੀ ਮਹਿਲਾਵਾਂ ਲਈ ਕਈ ਵੱਡੇ ਐਲਾਨ ਕੀਤੇ ਗਏ ਸਨ,ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ (Shagun Scheme) ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *