ਪੰਜਾਬ ਸਰਕਾਰ ਵੱਲੋਂ Pre-Primary Teachers ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਪੰਜਾਬ ਸਰਕਾਰ ਵੱਲੋਂ Pre-Primary Teachers ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Pre-Primary Teachers Punjab Post 2021

ਪੰਜਾਬ ਸਰਕਾਰ ਵੱਲੋਂ Pre-Primary Teachers ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

5

AZAD SOCH:-

Chandigarh,5 June 2021,(AZAD SOCH NEWS):- ਸਕੂਲ ਸਿੱਖਿਆ ਵਿਭਾਗ (Department of School Education) ਵਿੱਚ ਅਧਿਆਪਕ ਭਰਤੀ ਹੋਣ ਦੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ (Pre-Primary Teachers) ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਕੇ 9 ਜੂਨ 2021 ਨਿਰਧਾਰਤ ਕਰ ਦਿੱਤੀ ਹੈ,ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ (Department of School Education) ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ (Directorate of Education Recruitment) ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ (Pre-Primary Teachers) ਦੀਆਂ 8393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਕੋਲੋਂ 21 ਦਸੰਬਰ 2020 ਤੱਕ ਅਰਜ਼ੀਆਂ ਮੰਗੀਆਂ ਸਨ

ALSO READ:- ਤੀਜੇ ਘੱਲੂਘਾਰੇ ਦੀ ਵਰ੍ਹੇਗੰਢ ’ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ,ਸ੍ਰੀ ਦਰਬਾਰ ਸਾਹਿਬ ‘ਚ ਸਿੱਖ ਨੌਜਵਾਨਾਂ ਤੇ ਬੀਬੀਆਂ ਵੱਲੋਂ ਲਗਾਏ ਗਏ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਅਤੇ ਬਾਅਦ ਵਿੱਚ ਇਹ ਤਰੀਕ ਵਧਾ ਕੇ 24 ਅਪ੍ਰੈਲ 2021 ਕਰ ਦਿੱਤੀ ਸੀ,ਬੁਲਾਰੇ ਅਨੁਸਾਰ ਕੁੱਝ ਤਕਨੀਕੀ ਕਾਰਨਾਂ ਕਰਕੇ ਅਤੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਇਹ ਤਰੀਕ 9 ਜੂਨ 2021 ਨਿਰਧਾਰਤ ਕੀਤੀ ਗਹੀ ਹੈ ਤਾਂ ਜੋ ਸਾਰੇ ਉਮੀਦਵਾਰ ਅਪਲਾਈ ਕਰ ਸਕਣ,ਬੁਲਾਰੇ ਅਨੁਸਾਰ ਇਹ ਅਰਜ਼ੀਆਂ ਵਿਭਾਗ ਦੀ ਵੈਬਸਾਈਟ (WebSite):- www.educationrecruitmentboard.com ’ਤੇ ਭੇਜੀਆਂ ਜਾ ਸਕਦੀਆਂ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *