ਪੰਜਾਬ ਦੇ ਖੇਡ ਮੰਤਰੀ ਰਾਣਾ Gurmeet Singh Sodhi ਨੇ ਡਾਕਟਰਾਂ ਨਾਲ ਕੀਤੀ ਗੱਲਬਾਤ ਪੰਜਾਬ ਦੇ ਖੇਡ ਮੰਤਰੀ ਰਾਣਾ Gurmeet Singh Sodhi ਨੇ ਡਾਕਟਰਾਂ ਨਾਲ ਕੀਤੀ ਗੱਲਬਾਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮਿਲਖਾ ਸਿੰਘ

ਪੰਜਾਬ ਦੇ ਖੇਡ ਮੰਤਰੀ Rana Gurmeet Singh Sodh ਨੇ ਡਾਕਟਰਾਂ ਨਾਲ ਕੀਤੀ ਗੱਲਬਾਤ,Olympian Milkha Singh ਦੀ ਸਿਹਤ ਬਾਰੇ ਲਈ ਖਬਰਸਾਰ

1

AZAD SOCH:-

Chandigarh, 07 June 2021,(AZAD SOCH NEWS):- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ (Punjab Sports Minister Rana Gurmeet Singh Sodhi) ਨੇ ਅੱਜ ਕੌਮੀ ਮਾਣ ਅਤੇ ਓਲੰਪੀਅਨ ਮਿਲਖਾ ਸਿੰਘ (Olympian Milkha Singh) ਦੀ ਸਿਹਤ ਬਾਰੇ ਖਬਰਸਾਰ ਲੈਣ ਲਈ ਪੀਜੀਆਈ (PGI) ਦੇ ਡਾਕਟਰਾਂ ਨਾਲ ਗੱਲਬਾਤ ਕੀਤੀ,ਰਾਣਾ ਸੋਢੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਪੀਜੀਆਈ ਦੇ ਡਾਕਟਰਾਂ ਤੋਂ ਇਹ ਜਾਣ ਕੇ ਰਾਹਤ ਮਿਲੀ ਹੈ,ਕਿ ਓਲੰਪੀਅਨ ਮਿਲਖਾ ਸਿੰਘ (Olympian Milkha Singh) ਜੀ ਦੀ ਹਾਲਤ ਹੁਣ ਸਥਿਰ ਹੈ ਅਤੇ ਇਲਾਜ ਦਾ ਅਸਰ ਹੋ ਰਿਹਾ ਹੈ

ਇਹ ਵੀ ਪੜ੍ਹੋ :- ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦਾ ਆਪਣੀ ਪਤਨੀ ਨਾਲ ਹੋਇਆ ਝਗੜਾ ਸੁਲਝ ਗਿਆ,ਚੇਅਰਮੈਨ ਮਨੀਸ਼ਾ ਗੁਲਾਟੀ ਨੇ ਆਪਣੀ ਫੇਸਬੁੱਕ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ

ਫਲਾਇੰਗ ਸਿੱਖ ਮਿਲਖਾ ਸਿੰਘ (Flying Sikhs Milkha Singh) ਦੇ ਪਰਿਵਾਰ ਨੂੰ ਉਨਾਂ ਦੇ ਬਿਹਤਰ ਇਲਾਜ ਅਤੇ ਡਾਕਟਰੀ ਦੇਖਭਾਲ ਨੂੰ ਯਕੀਨੀ ਬਣਾਉਂਦਿਆਂ ਰਾਣਾ ਸੋਢੀ ਨੇ ਕਿਹਾ ਕਿ “ਮੈਂ ਉਨਾਂ ਦੀ ਜਲਦ ਤੋਂ ਜਲਦ ਅਤੇ ਮੁਕੰਮਲ ਸਿਹਤਯਾਬੀ ਲਈ ਕਾਮਨਾ ਅਤੇ ਅਰਦਾਸ ਕਰਦਾ ਹਾਂ,1960 ਦੇ ਰੋਮ ਓਲੰਪੀਅਨ (Rome Olympian) ਅਤੇ ਸਾਬਕਾ ਰਾਸਟਰਮੰਡਲ ਖੇਡਾਂ (Former Commonwealth Games) ਦੇ ਚੈਂਪੀਅਨ ਨੂੰ 3 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਸਬੰਧੀ ਸਕਿਾਇਤ ਤੋਂ ਬਾਅਦ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸਨ ਐਂਡ ਰਿਸਰਚ (ਪੀਜੀਆਈ) (Post Graduate Institute of Medical Education and Research (PGI)) ਵਿਖੇ ਦਾਖਲ ਕਰਵਾਇਆ ਗਿਆ ਸੀ। 

ਇਹ ਵੀ ਪੜ੍ਹੋ :-

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ Lahimbar Hussainpuri ਤਲਬ

Punjabi Singer Lehmber Hussainpuri ਤੇ ਪਤਨੀ ਅਤੇ ਬੱਚਿਆਂ ਨੇ ਲਗਾਏ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਆਰੋਪ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *