SAS Nagar:269 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 90 New Positive Patients ਆਏ SAS Nagar:269 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 90 New Positive Patients ਆਏ
BREAKING NEWS
Search

Live Clock Date

Your browser is not supported for the Live Clock Timer, please visit the Support Center for support.
SAS Nagar New Positive Patients

SAS Nagar: 269 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 90 New Positive Patients ਆਏ ਸਾਹਮਣੇ: ਡਿਪਟੀ ਕਮਿਸ਼ਨਰ

3

AZAD SOCH:-

SAS Nagar,(AZAD SOCH NEWS):- SAS Nagar New Positive Patients: ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67294 ਮਿਲੇ ਹਨ ਜਿਨ੍ਹਾਂ ਵਿੱਚੋਂ 64728 ਮਰੀਜ਼ ਠੀਕ ਹੋ ਗਏ ਅਤੇ 1579 ਕੇਸ ਐਕਟੀਵ (Case Active) ਹਨ,ਜਦਕਿ 987 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ,ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ (Deputy Commissioner Mr. Girish Dayalan) ਨੇ ਕੋਵਿਡ-19 (COVID-19) ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 (COVID-19) ਦੇ 269 ਮਰੀਜ਼ ਠੀਕ ਹੋਏ ਹਨ ਅਤੇ 90 ਨਵੇਂ ਪਾਜੇਟਿਵ ਕੇਸ (New Positive Cases) ਸਾਹਮਣੇ ਆਏ ਹਨ ਅਤੇ ਕੋਵਿਡ-19 (COVID-19) ਦੇ 1 ਮਰੀਜ ਦੀ ਮੌਤ ਹੋਈ।

ਇਹ ਵੀ ਪੜ੍ਹੋ:– ਵਿਸ਼ਵ ਵਾਤਾਵਰਣ ਦਿਵਸ-ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸੁਰੱਖਿਅਤ ਵਾਤਾਵਰਨ ਪ੍ਰਦਾਨ ਕੀਤਾ ਜਾਵੇਗਾ-ਵਿਧਾਇਕ ਡਾਵਰ ਤੇ ਡੀ.ਸੀ.

ਇਹ ਵੀ ਪੜ੍ਹੋ:– ਪੰਜਾਬ ਸਰਕਾਰ ਵੱਲੋਂ Pre-Primary Teachers ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ (New Positive Cases) ਵਿਚ ਡੇਰਾਬੱਸੀ (Dera Bassi) ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ ਸ਼ਾਮਲ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *