Medical College Faculty ਨੂੰ ਕੋਵਿਡ-19 ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ Medical College Faculty ਨੂੰ ਕੋਵਿਡ-19 ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Medical College Faculty

Medical College Faculty ਨੂੰ ਕੋਵਿਡ-19 ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ

4

AZAD SOCH:-

CAHNDIGARH,(AZAD SOCH NEWS):- ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ-19 ਮਹਾਂਮਾਰੀ (Covid-19 Epidemic) ਵਿਰੁੱਧ ਲੜ ਰਹੇ ਮੈਡੀਕਲ ਕਾਲਜ ਫੈਕਲਟੀ (Medical College Faculty) ਦੀ ਬੇਮਿਸਾਲ ਵਚਨਬੱਧਤਾ ਅਤੇ ਸਖਤ ਮਿਹਨਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੱਜ ਉਨ੍ਹਾਂ ਦੀਆਂ ਰੱਦ ਕੀਤੀਆਂ ਛੁੱਟੀਆਂ ਦੇ ਬਦਲੇ ਕਮਾਈ ਛੁੱਟੀ ਦਾ ਪੂਰਾ ਲਾਭ ਦੇਣ ਦਾ ਐਲਾਨ ਕੀਤਾ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਦੱਸਿਆ ਕਿ ਮੈਡੀਕਲ ਕਾਲਜ ਫੈਕਲਟੀ (Medical College Faculty) ਮਹਾਂਮਾਰੀ ਦੌਰਾਨ ਗਰਮੀ ਅਤੇ ਸਰਦੀਆਂ ਦੀਆਂ ਛੁੱਟੀਆਂ ਦਾ ਲਾਭ ਨਹੀਂ ਲੈ ਸਕੈ।

ਇਹ ਵੀ ਪੜ੍ਹੋ :- ਘਰ ਘਰ ਰੋਜਗਾਰ ਯੋਜਨਾ ਤਹਿਤ 11,200 Medical ਅਤੇ Paramedical Staff ਦੀ ਭਰਤੀ ਕੀਤੀ ਗਈ : ਬਲਬੀਰ ਸਿੰਘ ਸਿੱਧੂ

ਇਹ ਵੀ ਪੜ੍ਹੋ :- ਪੰਜਾਬ ਨੇ ਤੀਜੀ ਲਹਿਰ ਲਈ ਤਿਆਰੀ ਖਿੱਚੀ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਚਿਆਂ ਦੇ ਇਲਾਜ ਲਈ ਕਾਰਜ ਵਿਧੀ ਤਿਆਰ ਕਰਨ ਵਾਸਤੇ ਮਾਹਿਰਾਂ ਦੇ ਗਰੁੱਪ ਦਾ ਐਲਾਨ

ਅਤੇ ਉਹ ਇਸ ਸਹੂਲਤ ਤੋਂ ਵਾਂਝੇ ਰਹੇ,ਉਨ੍ਹਾਂ ਕਿਹਾ ਕਿ ਇਨ੍ਹਾਂ ਫੈਕਲਟੀ ਮੈਂਬਰਾਂ ਨੂੰ ਉਨ੍ਹਾਂ ਦੀ ਸੇਵਾਵਾਂ ਅਤੇ ਕੁਰਬਾਨੀ ਲਈ ਮੁਆਵਜ਼ਾ ਦੇਣ ਦੀ ਜ਼ਰੂਰਤ ਹੈ,ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਰੱਦ ਕੀਤੀ ਛੁੱਟੀਆਂ ਦੀ ਮਿਆਦ ਦੇ ਮੁਕਾਬਲੇ ਉਨ੍ਹਾਂ ਦੀ ਸਾਲਾਨਾ ਕਮਾਈ ਛੁੱਟੀ ਦੀ ਮਿਆਦ ਦੇ 30 ਦਿਨਾਂ ਦਾ ਪੂਰਾ ਲਾਭ ਦੇਣ ਦਾ ਫੈਸਲਾ ਕੀਤਾ ਹੈ,ਕੋਵਿਡ-19 (COVID-19) ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਸੀਨੀਅਰ ਅਧਿਕਾਰੀਆਂ ਨੂੰ ਸਿਹਤ ਸੰਭਾਲ ਕਰਮਚਾਰੀਆਂ ਲਈ ਸੂਬਾ ਸਰਕਾਰਾ ਵੱਲੋਂ ਸ਼ਲਾਘਾ ਦੇ ਤੌਰ ‘ਤੇ ਹੋਰ ਪ੍ਰੋਤਸਾਹਨਾਂ ਦਾ ਪਤਾ ਲਗਾਉਣ ਲਈ ਕਿਹਾ।

ਇਹ ਵੀ ਪੜ੍ਹੋ :- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਹਦਾਇਤ,ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *