ਪੰਜਾਬ ਦਾ Covid-19 Data ਸਭ ਤੋਂ ਭਰੋਸੇਮੰਦ ਅਤੇ ਸਹੀ ਪਾਇਆ ਗਿਆ ਪੰਜਾਬ ਦਾ Covid-19 Data ਸਭ ਤੋਂ ਭਰੋਸੇਮੰਦ ਅਤੇ ਸਹੀ ਪਾਇਆ ਗਿਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab covid-19 data

ਪੰਜਾਬ ਦਾ ਕੋਵਿਡ-19 ਡਾਟਾ ਸਭ ਤੋਂ ਭਰੋਸੇਮੰਦ ਅਤੇ ਸਹੀ ਪਾਇਆ ਗਿਆ

3

AZAD SOCH:-

Chandigarh, June 10, (AZAD SOCH NEWS):- ਜਦੋਂ ਵਿਸ਼ਵ ਭਰ ਦੀਆਂ ਜਿਆਦਾਤਰ ਸਰਕਾਰਾਂ ਵੱਲੋਂ ਦਰਸਾਇਆ ਗਿਆ ਕੋਵਿਡ-19 ਡਾਟਾ (Covid-19 Data) ਗਲਤ ਪਾਇਆ ਗਿਆ, ਤਾਂ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੇ ਅੰਕੜਿਆਂ ਨੇ ਭਰੋਸੇਯੋਗਤਾ ਅਤੇ ਕੁਸ਼ਲਤਾ ਪੱਖੋ ਉੱਚ ਮਾਪਦੰਡ ਸਥਾਪਤ ਕੀਤਾ ਹੈ,ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ ਦੇ ਸ਼ੁਰੂ ਹੋਣ ਦੇ ਸਮੇਂ ਤੋਂ ਹੀ, ਸੂਬੇ ਦੇ ਸਿਹਤ ਅਧਿਕਾਰੀਆਂ ਵੱਲੋਂ ਕੋਰੋਨਾ ਸਬੰਧੀ ਅੰਕੜਿਆਂ ਨੂੰ ਉਚਿਤ ਢੰਗ ਨਾਲ ਇਕੱਤਰ ਕਰਕੇ ਡਾਟਾ ਤਿਆਰ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ :-  CM Capt. Amarinder Singh ਨੇ ਝੋਨੇ ਦੇ ਸਮਰਥਨ ਮੁੱਲ ‘ਚ ਕੀਤੇ ਨਿਗੂਣੇ ਵਾਧੇ ਨੂੰ ਕਿਸਾਨਾਂ ਦਾ ਦੱਸਿਆ ਅਪਮਾਨ

ਇਹ ਵੀ ਪੜ੍ਹੋ :- ਮਿਆਰੀ School Education Model ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ ਦਿੱਲੀ ਸਰਕਾਰ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਬੁਲਾਰੇ ਨੇ ਅੱਗੇ ਕਿਹਾ ਕਿ ਇਹਨਾਂ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ ਹੀ ਪੰਜਾਬ ਕੋਰੋਨਾ ਦੀਆਂ ਦੋਵਾਂ ਲਹਿਰਾਂ ਦੌਰਾਨ ਹੋਰਨਾਂ ਰਾਜਾਂ ਨਾਲੋਂ ਕਾਰਗਰ ਢੰਗ ਨਾਲ ਨਜਿੱਠ ਸਕਿਆ,ਬੁਲਾਰੇ ਨੇ ਦ ਪ੍ਰਿੰਟ ਵਿਚ ਇਕ ਮੀਡੀਆ ਰਿਪੋਰਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਮਹਾਂਮਾਰੀ ਡਾਟਾ (Epidemic data) ਦੀ ਭਰੋਸੇਯੋਗਤਾ ਨੇ ਉੱਚ ਪੱਧਰੀ ਮਾਪਦੰਡਾਂ ਨੂੰ ਸਥਾਪਤ ਕੀਤਾ ਹੈ ਜਿਥੇ ਹੋਰਨਾਂ ਕਈ ਰਾਜਾਂ ਵਿੱਚ ਇਸ ਦੀ ਘਾਟ ਵੇਖਣ ਨੂੰ ਮਿਲੀ।

ਇਹ ਵੀ ਪੜ੍ਹੋ :- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਹਦਾਇਤ,ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *