Sewa Kendra ਦੇ ਸਮੇਂ 'ਚ ਹੋਈ ਤਬਦੀਲੀ,ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ Sewa Kendra ਦੇ ਸਮੇਂ 'ਚ ਹੋਈ ਤਬਦੀਲੀ,ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Sewa Kendra

SAS Nagar: Sewa Kendra ਦੇ ਸਮੇਂ ‘ਚ ਹੋਈ ਤਬਦੀਲੀ,ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

4

AZAD SOCH:-

-ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਰਹਿਣਗੇ ਖੁੱਲੇ

SAS Nagar,(AZAD SOCH NEWS):- Sewa Kendra: ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ ਦਿਆਲਨ (Deputy Commissioner Mr. Girish Dyalan) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ,ਉਨ੍ਹਾਂ ਦੱਸਿਆ ਕਿ ਹੁਣ ਬਿਨਾਂ ਅਗਾਊਂ ਪ੍ਰਵਾਨਗੀ ਦੇ ਵੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ‘ਚ ਆਇਆ ਜਾ ਸਕਦਾ ਹੈ ਅਤੇ ਪਹਿਲਾਂ ਅਗਾਊਂ ਮੁਲਾਕਾਤ ਦਾ ਸਮਾਂ ਲੈਕੇ ਆਉਣ ਦੀ ਸਹੂਲਤ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਹਦਾਇਤ,ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

ਉਨ੍ਹਾਂ ਦੱਸਿਆ ਕਿ ਕੁਝ ਕਾਊਂਟਰ ਅਗਾਊਂ (Service Counters) ਪ੍ਰਵਾਨਗੀ ਲੈਕੇ ਆਉਣ ਵਾਲਿਆਂ ਲਈ ਰਾਖਵੇਂ ਰੱਖੇ ਗਏ ਹਨ ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋਂ ਨਾਲ ਚਲਦਾ ਰਹੇ,ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ ਦਿਆਲਨ (Deputy Commissioner Mr. Girish Dyalan) ਨੇ ਕਿਹਾ ਕਿ ਜਿਹੜੇ ਵਿਅਕਤੀ ਪਹਿਲਾਂ ਸਮਾਂ ਲੈਕੇ ਸੇਵਾ ਕੇਂਦਰ (Service Center) ‘ਚ ਆਉਣਾ ਚਾਉਂਦੇ ਹਨ ਸੇਵਾ ਕੇਂਦਰ ਦੀਆਂ ਸੇਵਾਵਾ ਲੈ ਸਕਦੇ ਹਨ,ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਅੰਦਰ ਸਟਾਫ਼ (Staff In Service Centers) ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ,ਸੇਵਾ ਕੇਂਦਰਾਂ (Service Counters) ਦੇ ਅੰਦਰ ਸੇਵਾ ਕਾਊਂਟਰਾਂ (Service Counters) ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ।

ਇਹ ਵੀ ਪੜ੍ਹੋ :- 

ਪੰਜਾਬ ਨੇ ਤੀਜੀ ਲਹਿਰ ਲਈ ਤਿਆਰੀ ਖਿੱਚੀ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਚਿਆਂ ਦੇ ਇਲਾਜ ਲਈ ਕਾਰਜ ਵਿਧੀ ਤਿਆਰ ਕਰਨ ਵਾਸਤੇ ਮਾਹਿਰਾਂ ਦੇ ਗਰੁੱਪ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *