ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ ‘ਚ ਡੁੱਬਣ ਕਾਰਨ ਮੌਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

5

AZAD SOCH:-

Ontario,AZAD SOCH NEWS:- ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ,ਜਿਸ ਕਾਰਨ ਬੱਚਿਆਂ ਦੇ ਮਾਪੇ  ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ,ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ,ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਦੇ ਓਂਟਾਰਿਓ (Ontario) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ,ਮਿਲੀ ਜਾਣਕਾਰੀ ਅਨੁਸਾਰ ਇਸ ਪੰਜਾਬ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗਿੱਲ ਦੇ ਰੂਪ ਵਿੱਚ ਹੋਈ ਹੈ।

ALSO READ:- ਨੂਰਪੁਰ ਬੇਦੀ ਦੇ ਸਿੱਖ ਰੈਜੀਮੈਂਟ ਦਾ ਜਵਾਨ ਗੁਰਨਿੰਦਰ ਸਿੰਘ ਦੀ ਅਸਾਮ ਚੀਨ ਬਾਰਡਰ ‘ਤੇ ਹੋਈ ਮੌਤ

ਜੋ ਕਿ ਅੰਮ੍ਰਿਤਸਰ ਦੇ ਪਿੰਡ ਨੰਗਲੀ (Village of Nangli) ਦਾ ਰਹਿਣ ਵਾਲਾ ਸੀ,ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਸਾਢੇ ਤਿੰਨ ਸਾਲ ਪਹਿਲਾਂ ਉੱਚ ਸਿੱਖਿਆ ਹਾਸਿਲ ਕਰਨ ਲਈ ਕੈਨੇਡਾ ਗਿਆ ਸੀ,ਮੌਜੂਦਾ ਸਮੇਂ ਵਿੱਚ ਗੁਰਪ੍ਰੀਤ ਸਿੰਘ ਗਿੱਲਕੈਨੇਡਾ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ‘ਤੇ ਕੰਮ ਕਰਦਾ ਸੀ,ਦੱਸ ਦੇਈਏ ਕਿ ਕੰਮ ਤੋਂ ਛੁੱਟੀ ਹੋਣ ਕਾਰਨ ਗੁਰਪ੍ਰੀਤ ਆਪਣੇ ਦੋਸਤਾਂ ਨਾਲ ਮਿਲ ਕੇ ਵਸਾਖਾ ਬੀਚ ‘ਤੇ ਘੁੰਮਣ ਗਿਆ ਸੀ, ਜਿੱਥੇ ਨਹਾਉਂਦੇ ਸਮੇਂ ਉਹ ਪਾਣੀ ਵਿੱਚ ਡੁੱਬ ਗਿਆ ਤੇ ਉਸਦੀ ਮੌਤ ਹੋ ਗਈ। 

ALSO READ:- 

SAD-BSP Alliance: ਅਕਾਲੀ-ਬਸਪਾ ਗਠਜੋੜ ਮੌਕਾਪ੍ਰਸਤ ਤੇ ਬੇਮੇਲ-ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *