Punjab Covid Review Committee ਦੀ ਅੱਜ ਹੋਵੇਗੀ ਮੀਟਿੰਗ,ਕੋਰੋਨਾ ਪਾਬੰਦੀਆਂ ਨੂੰ ਲੈ ਕੇ Punjab Covid Review Committee ਦੀ ਅੱਜ ਹੋਵੇਗੀ ਮੀਟਿੰਗ,ਕੋਰੋਨਾ ਪਾਬੰਦੀਆਂ ਨੂੰ ਲੈ ਕੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Covid Review Committee

Punjab Covid Review Committee ਦੀ ਅੱਜ ਹੋਵੇਗੀ ਮੀਟਿੰਗ,ਕੋਰੋਨਾ ਪਾਬੰਦੀਆਂ ਨੂੰ ਲੈ ਕੇ ਆ ਸਕਦਾ ਹੈ ਵੱਡਾ ਫੈਸਲਾ

5

AZAD SOCH:-

CHANDIGARH,(AZAD SOCH NEWS):- ਪੰਜਾਬ ਕੋਵਿਡ ਰਿਵਿਊ ਕਮੇਟੀ (Punjab Covid Review Committee) ਦੀ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਹੇਠ ਅੱਜ ਦੁਪਹਿਰ ਤਿੰਨ ਵਜੇ ਹੋਵੇਗੀ,ਇਸ ਮੀਟਿੰਗ ਵਿਚ ਕੋਰੋਨਾ ਪਾਬੰਦੀਆਂ ਬਾਰੇ ਨਵੀਆਂ ਗਾਈਡਲਾਈਨਜ਼ (New Guidelines) ਜਾਰੀ ਕੀਤੀਆਂ ਜਾਣਗੀਆਂ,ਪੰਜਾਬ ‘ਚ ਲਗਾਤਾਰ ਘੱਟ ਰਹੇ ਕੋਰੋਨਾ ਦੇ ਮਾਮਲੇ, ਪਾਜ਼ੇਟਿਵ ਰੇਟ ਘੱਟ ਕੇ 1.46 ਫ਼ੀਸਦੀ ਤੱਕ ਪੁਹੰਚਿਆ ਹੈ,ਕੋਰੋਨਾ ਦੇ ਕੇਸਾਂ ਵਿਚ ਕਮੀ ਆ ਰਹੀ ਹੈ ਪਰ ਮੋਤਾਂ ਦਾ ਅੰਕੜਾ ਅਜੇ ਵੀ ਡਰਾਉਣਾ ਹੀ ਹੈ,ਇਸ ਲਈ ਪੰਜਾਬ ਵਿਚ ਕਈ ਤਰ੍ਹਾਂ ਦੀ ਪਾਬੰਦੀਆ ਲਗਾਈਆਂ ਗਈਆਂ ਸਨ।

ਇਹ ਵੀ ਪੜ੍ਹੋ:- Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18 ਅਧਿਕਾਰੀਆਂ ਤੇ 4 ਨਿੱਜੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਕੋਰੋਨਾ ਦੇ ਨਵੇਂ ਮਾਮਲਿਆ ਦੀ ਘੱਟਦੀ ਗਿਣਤੀ ਕਾਰਨ ਹੋ ਸਕਦਾ ਹੈ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵਲੋਂ ਹੋਣ ਵਾਲੀ ਮੀਟਿੰਗ ਵਿਚ ਕੋਈ ਵੱਡੀ ਫੈਸਲਾ ਲੈ ਸਕਦੇ ਹਨ,ਕੋਰੋਨਾ ਦੇ ਅੰਕੜੇ ਵੱਡੇ ਪੱਧਰ ‘ਤੇ ਘੱਟਣ ਕਾਰਨ ਬੰਦਸ਼ਾਂ ਵਿਚ ਹੋਰ ਢਿੱਲ ਦਿੱਤੀ ਜਾ ਸਕਦੀ ਹੈ,ਕੋਵਿਡ-19 ਵੈਕਸੀਨੇਸ਼ਨ (Covid-19 Vaccination) ਲਈ ਵੀ ਕੋਈ ਐਲਾਨ ਕੀਤਾ ਜਾ ਸਕਦਾ ਹੈ ਕਿਉਂਕਿ ਹੁਣ ਤੱਕ ਪੰਜਾਬ ਵਿਚ ਹਾਲੇ ਕੋਰੋਨਾ ਟੀਕੇ ਦੀ ਗਿਣਤੀ ਬਹੁਤ ਘੱਟ ਰਹੀ ਹੈ,ਸਿਰਫ 14 ਪ੍ਰਤੀਸ਼ਤ ਲੋਕਾਂ ਨੇ ਹੀ ਵੈਕਸੀਨ (Vaccine) ਲਈ ਹੈ,ਅੱਜ ਹੋਣ ਵਾਲ਼ੀ ਮੀਟਿੰਗ ਵਿਚ ਕੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ,ਇਹ ਤਾਂ ਕੁੱਝ ਦੇਰ ਤੱਕ ਪਤਾ ਲੱਗੇਗਾ।

ਇਹ ਵੀ ਪੜ੍ਹੋ:-

SAS Nagar: ਪ੍ਰਸ਼ਾਸਨ ਅਤੇ ਪੁਲਿਸ ਨੇ ਕੋਵਿਡ-19 ਦੇ ਕਾਰਣ ਜਾਨ ਗਵਾਉਣ ਵਾਲਿਆਂ ਨੂੰ ਮੌਨ ਧਾਰਨ ਕਰਕੇ ਦਿੱਤੀ ਸਰਧਾਂਜ਼ਲੀ

ਰਾਜਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਯਾਦ ਕਰਵਾਇਆ ਵਾਅਦਾ

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਲਈ 40 ਕਰੋੜ ਰੁਪਏ ਦੀ ਗ੍ਰਾਂਟ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *