Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18 Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Vigilance Bureau

Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18 ਅਧਿਕਾਰੀਆਂ ਤੇ 4 ਨਿੱਜੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

4

AZAD SOCH:-

Chandigarh,(AZAD SOCH NEWS):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ,ਇਹ ਜਾਣਕਾਰੀ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ (Chief Director-cum-DGP Vigilance Bureau Punjab) ਸ੍ਰੀ ਬੀ.ਕੇ. ਉੱਪਲ (Mr. B.K. Uppal) ਵੱਲੋਂ ਦਿੱਤੀ ਗਈ,ਉਨ੍ਹਾਂ ਨੇ ਕਿਹਾ ਕਿ ਬਿਊਰੋ (Bureau) ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਹਨ,ਉਨ੍ਹਾਂ ਦੱਸਿਆ ਕਿ ਬਿਊਰੋ (Bureau) ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ ‘ਚ ਚਲਾਨ ਦਾਖਲ ਕੀਤੇ ਗਏ,ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ,ਇਸ ਤੋਂ ਇਲਾਵਾ ਵਿਜੀਲੈਂਸ ਪੜਤਾਲਾਂ ਦੇ ਆਧਾਰਤੇ 8 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ:-

SAS Nagar: ਪ੍ਰਸ਼ਾਸਨ ਅਤੇ ਪੁਲਿਸ ਨੇ ਕੋਵਿਡ-19 ਦੇ ਕਾਰਣ ਜਾਨ ਗਵਾਉਣ ਵਾਲਿਆਂ ਨੂੰ ਮੌਨ ਧਾਰਨ ਕਰਕੇ ਦਿੱਤੀ ਸਰਧਾਂਜ਼ਲੀ

ਰਾਜਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਯਾਦ ਕਰਵਾਇਆ ਵਾਅਦਾ

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਲਈ 40 ਕਰੋੜ ਰੁਪਏ ਦੀ ਗ੍ਰਾਂਟ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *