Anganwadi Workers ਦੀਆਂ ਅਸਾਮੀਆਂ ਲਈ ਸਿਰਫ ਸਬੰਧਤ ਬਾਲ ਵਿਕਾਸ ਤੇ ਪ੍ਰੋਜੈਕਟ Anganwadi Workers ਦੀਆਂ ਅਸਾਮੀਆਂ ਲਈ ਸਿਰਫ ਸਬੰਧਤ ਬਾਲ ਵਿਕਾਸ ਤੇ ਪ੍ਰੋਜੈਕਟ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Anganwadi Workers Punjab

ਆਂਗਨਵਾੜੀ ਵਰਕਰਾਂ ਦੀਆਂ ਅਸਾਮੀਆਂ ਲਈ ਸਿਰਫ ਸਬੰਧਤ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਦੇ ਦਫ਼ਤਰਾਂ ਵਿਖੇ ਪ੍ਰਾਪਤ ਅਰਜ਼ੀਆਂ ਹੀ ਵਿਚਾਰਨਯੋਗ

3

AZAD SOCH:-

Chandigarh, June 15,(AZAD SOCH NEWS):- ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ (Directorate of Social Security) ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵੱਲੋਂ ਸੂਬੇ ਦੇ ਵੱਖ ਵੱਖ ਜ਼ਿਲਿਆਂ ਵਿੱਚ ਆਂਗਨਵਾੜੀ ਵਰਕਰਾਂ (Anganwadi Workers), ਮਿੰਨੀ ਆਂਗਨਵਾੜੀ ਵਰਕਰਾਂ (Mini Anganwadi Workers) ਅਤੇ ਆਂਗਨਵਾੜੀ ਹੈਲਪਰਾਂ (Anganwadi Helpers) ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ

ਇਹ ਵੀ ਪੜ੍ਹੋ:-  Punjab Weather News: ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਪੰਜਾਬ ਤੇ ਹਰਿਆਣਾ ਲਈ ਆਰੇਂਜ ਅਲਰਟ,ਭਾਰੀ ਮੀਂਹ ਦਾ Alert ਜਾਰੀ

ਇਹ ਵੀ ਪੜ੍ਹੋ:- ਮਾਲ ਵਿਭਾਗ ਵੱਲੋਂ ਜਮ੍ਹਾਂਬੰਦੀਆਂ ਦੀਆਂ ਫਰਦਾਂ ਘਰ ਵਿੱਚ ਹੀ ਮੁਹੱਈਆ ਕਰਵਾਉਣ ਦੀ ਦਿੱਤੀ ਜਾਵੇਗੀ ਸਹੂਲਤ

ਵਿਭਾਗ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਅੱਜ ਇੱਥੇ ਮੁੜ ਸਪੱਸ਼ਟ ਕੀਤਾ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਸਬੰਧਤ ਬਲਾਕ ਦੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰਾਂ ਦੇ ਦਫ਼ਤਰ ਵਿਖੇ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਜਮ੍ਹਾਂ ਕਰਵਾਈਆਂ ਜਾਣੀਆਂ ਹਨ,ਬੁਲਾਰੇ ਨੇ ਕਿਹਾ ਕਿ ਇਸ਼ਤਿਹਾਰ ਵਿੱਚ ਸਪੱਸ਼ਟ ਕੀਤੇ ਹੋਣ ਦੇ ਬਾਵਜੂਦ ਬਿਨੈਕਾਰਾਂ ਵੱਲੋਂ ਅਰਜ਼ੀ ਫਾਰਮ ਰਜਿਸਟਰਡ ਪੋਸਟ ਰਾਹੀਂ ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ (Directorate of Social Security) ਅਤੇ ਇਸਤਰੀ ਤੇ ਬਾਲ ਵਿਕਾਸ (Women And Child Development),ਪੰਜਾਬ ਨੂੰ ਭੇਜੇ ਜਾ ਰਹੇ ਹਨ,ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਡਾਇਰੈਕਟੋਰੇਟ (Directorate) ਵਿਖੇ ਪ੍ਰਾਪਤ ਅਰਜ਼ੀਆਂ ਨੂੰ ਕਿਸੇ ਵੀ ਅਸਾਮੀ ਲਈ ਵਿਚਾਰਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ:-

ਰਾਜਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਯਾਦ ਕਰਵਾਇਆ ਵਾਅਦਾ

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਲਈ 40 ਕਰੋੜ ਰੁਪਏ ਦੀ ਗ੍ਰਾਂਟ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *