ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ Ravneet Singh Bittu ਨਿੱਜੀ ਤੌਰ 'ਤੇ ਤਲਬ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ Ravneet Singh Bittu ਨਿੱਜੀ ਤੌਰ 'ਤੇ ਤਲਬ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ 'ਤੇ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ ‘ਤੇ ਤਲਬ

4

AZAD SOCH:-

Chandigarh,16 June 2021,(AZAD SOCH NEWS):- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Commission for Scheduled Castes) ਨੇ ਅੱਜ ਇੱਕ ਮਾਮਲੇ ਵਿੱਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ (Lok Sabha Member Ravneet Singh Bittu) ਨੂੰ 22 ਜੂਨ 2021 ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ (Scheduled Castes Commission) ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ (Chairperson Mrs. Tejinder Kaur) ਨੇ ਦੱਸਿਆ ਕਿ ਪਵਨ ਕੁਮਾਰ ਟੀਨੂੰ ਵਲੋਂ ਇੱਕ ਇਤਰਾਜ਼ ਯੋਗ ਵਾਇਰਲ ਵੀਡੀਓ (Viral video) ਅਤੇ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਖਬਰਾਂ ਸਬੰਧੀ ਸ਼ਿਕਾਇਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕੀਤੀ ਗਈ ਸੀ,ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ (Punjab State Commission for Scheduled Castes) ਕਮਿਸ਼ਨ ਐਕਟ -2004 ‘ ਦੀ ਧਾਰਾ 12 (2) ਏ ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧ  ਵਿੱਚ 22-06-2021 ਨੂੰ ਸਵੇਰੇ 11:30 ਵਜੇ  ਸੁਣਵਾਈ ਨਿਰਧਾਰਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ :-

ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ ‘ਤੇ ਸ਼ਹੀਦ ਹੋਏ ਫੌਜੀ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ,ਇਲਾਕੇ ਵਿਚ ਸੋਗ ਦੀ ਲਹਿਰ

ਨੂਰਪੁਰ ਬੇਦੀ ਦੇ ਸਿੱਖ ਰੈਜੀਮੈਂਟ ਦਾ ਜਵਾਨ ਗੁਰਨਿੰਦਰ ਸਿੰਘ ਦੀ ਅਸਾਮ ਚੀਨ ਬਾਰਡਰ ‘ਤੇ ਹੋਈ ਮੌਤ

Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18 ਅਧਿਕਾਰੀਆਂ ਤੇ 4 ਨਿੱਜੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *