ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ 'ਤੇ ਸ਼ਹੀਦ ਹੋਏ ਫੌਜੀ Gurninder Singh ਦੀ ਮ੍ਰਿਤਕ ਦੇਹ ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ 'ਤੇ ਸ਼ਹੀਦ ਹੋਏ ਫੌਜੀ Gurninder Singh ਦੀ ਮ੍ਰਿਤਕ ਦੇਹ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅਸਾਮ ਅਤੇ ਚੀਨ ਬਾਰਡਰ 'ਤੇ ਸ਼ਹੀਦ ਹੋਏ ਫੌਜੀ ਗੁਰਨਿੰਦਰ ਸਿੰਘ

ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ ‘ਤੇ ਸ਼ਹੀਦ ਹੋਏ ਫੌਜੀ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ,ਇਲਾਕੇ ਵਿਚ ਸੋਗ ਦੀ ਲਹਿਰ

4

AZAD SOCH:-

Sri Anandpur Sahib,(AZAD SOCH NEWS):- ਬੀਤੇ ਦਿਨੀਂ ਅਸਾਮ ਅਤੇ ਚੀਨ (China) ਦੇ ਬਾਰਡਰ ਤੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਨੂਰਪੁਰ ਬੇਦੀ (Village Nurpur Bedi)  ਦਾ ਰਹਿਣ ਵਾਲਾ ਫੌਜੀ ਨੌਜਵਾਨ ਗੁਰਨਿੰਦਰ ਸਿੰਘ (Martyr Gurninder Singh)  ਬਾਰਡਰ ਤੇ ਸ਼ਹੀਦ ਹੋ ਗਿਆ ਸੀ,ਜਿਸ ਦੀ ਦੇਹ ਨੂੰ ਅੱਜ ਤਾਬੂਤ ਵਿਚ ਬੰਦ ਕਰਕੇ ਫੌਜ ਦੇ ਕੁਝ ਫੌਜੀਆਂ ਵੱਲੋਂ ਗੁਰਨਿੰਦਰ ਸਿੰਘ( Gurninder Singh)  ਦੇ ਜੱਦੀ ਪਿੰਡ ਜ਼ਿਲ੍ਹਾ ਰੂਪਨਗਰ ਦੇ ਵਿੱਚ ਪੈਂਦੇ ਪਿੰਡ ਨੂਰਪੁਰ ਬੇਦੀ ( Nurpur Bedi)  ਵਿਖੇ ਲਿਆਂਦਾ ਗਿਆ,ਸ਼ਹੀਦ ਗੁਰਨਿੰਦਰ ਸਿੰਘ (Martyr Gurninder Singh) ਦੀ ਦੇਹ ਨੂੰ ਦੇਖ ਕੇ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ,ਦੂਜੇ ਪਾਸੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਜਾ ਰਿਹਾ ਹੈ।

ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ 'ਤੇ ਸ਼ਹੀਦ ਹੋਏ ਫੌਜੀ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ,ਇਲਾਕੇ ਵਿਚ ਸੋਗ ਦੀ ਲਹਿਰ
ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ ‘ਤੇ ਸ਼ਹੀਦ ਹੋਏ ਫੌਜੀ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ,ਇਲਾਕੇ ਵਿਚ ਸੋਗ ਦੀ ਲਹਿਰ

ਕਿ ਗੁਰਨਿੰਦਰ ਸਿੰਘ (Martyr Gurninder Singh) ਦਾ ਸੁਪਨਾ ਸੀ ਕਿ ਉਹ ਫੌਜ ਦੇ ਵਿਚ ਨੌਕਰੀ ਕਰੇ ਅਤੇ ਆਪਣੇ ਦੇਸ਼ ਲਈ ਕੁਝ ਕਰ ਵਿਖਾਵੇ ਅੱਜ ਉਸ ਦੀ ਸ਼ਹਾਦਤ ਉਸ ਦੇ ਦੇਸ਼ ਲਈ ਕੰਮ ਆਈ ਹੈ, ਨਾਲ ਆਏ  ਫ਼ੌਜੀ ਵੀਰਾਂ ਵੱਲੋਂ ਸ਼ਹੀਦ ਗੁਰਨਿੰਦਰ ਸਿੰਘ (Martyr Gurninder Singh) ਨੂੰ ਪਰੇਡ ਅਤੇ ਫੁੱਲਾਂ ਦਾ ਗੁਲਦਸਤਾ ਚਰਨਾਂ ਵਿੱਚ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ,ਦੇਹ ਪਿੰਡ ਵਿਚ ਆਉਣ ਤੋਂ ਬਾਅਦ ਮਾਹੌਲ ਬਹੁਤ ਗ਼ਮਗੀਨ ਹੋ ਗਿਆ ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਪਰ ਫਿਰ ਵੀ ਪਰਿਵਾਰਕ ਮੈਂਬਰਾਂ  ਨੂੰ ਮਾਣ ਹੈ ਕਿ ਸ਼ਹੀਦ ਗੁਰਨਿੰਦਰ ਸਿੰਘ (Martyr Gurninder Singh) ਦੇਸ਼ ਲਈ ਸ਼ਹੀਦ ਹੋਇਆ ਹੈ।

ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ 'ਤੇ ਸ਼ਹੀਦ ਹੋਏ ਫੌਜੀ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ,ਇਲਾਕੇ ਵਿਚ ਸੋਗ ਦੀ ਲਹਿਰ
ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ ‘ਤੇ ਸ਼ਹੀਦ ਹੋਏ ਫੌਜੀ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ,ਇਲਾਕੇ ਵਿਚ ਸੋਗ ਦੀ ਲਹਿਰ

ਇਹ ਵੀ ਪੜ੍ਹੋ :-

ਨੂਰਪੁਰ ਬੇਦੀ ਦੇ ਸਿੱਖ ਰੈਜੀਮੈਂਟ ਦਾ ਜਵਾਨ ਗੁਰਨਿੰਦਰ ਸਿੰਘ ਦੀ ਅਸਾਮ ਚੀਨ ਬਾਰਡਰ ‘ਤੇ ਹੋਈ ਮੌਤ

Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18 ਅਧਿਕਾਰੀਆਂ ਤੇ 4 ਨਿੱਜੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *