MP Manish Tewari ਨੇ ਕੀਤੀ ਵੱਖ-ਵੱਖ ਪਿੰਡਾਂ ਦੇ ਸਰਪੰਚਾਂ,ਪੰਚਾਂ ਨਾਲ ਮੁਲਾਕਾਤ MP Manish Tewari ਨੇ ਕੀਤੀ ਵੱਖ-ਵੱਖ ਪਿੰਡਾਂ ਦੇ ਸਰਪੰਚਾਂ,ਪੰਚਾਂ ਨਾਲ ਮੁਲਾਕਾਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
MP Manish Tewari ਨੇ ਕੀਤੀ ਵੱਖ-ਵੱਖ ਪਿੰਡਾਂ ਦੇ ਸਰਪੰਚਾਂ,ਪੰਚਾਂ ਨਾਲ ਮੁਲਾਕਾਤ

MP Manish Tewari ਨੇ ਕੀਤੀ ਵੱਖ-ਵੱਖ ਪਿੰਡਾਂ ਦੇ ਸਰਪੰਚਾਂ,ਪੰਚਾਂ ਨਾਲ ਮੁਲਾਕਾਤ

3

AZAD SOCH:-

ਸੁਣੀਆਂ ਸਮੱਸਿਆਵਾਂ, ਪ੍ਰਸ਼ਾਸਨਕ ਅਧਿਕਾਰੀਆਂ ਦੀ ਮੌਜੂਦਗੀ ਚ ਮੌਕੇ ਤੇ ਕੀਤਾ ਹੱਲ

ਖਰੜ, 16 ਜੂਨ (AZAD SOCH NEWS):- ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (MP Manish Tewari) ਵੱਲੋਂ ਅੱਜ ਜ਼ਿਲਾ ਮੋਹਾਲੀ ਦੇ ਖਰੜ ਵਿਧਾਨ ਸਭਾ ਹਲਕੇ ਦੇ ਪਿੰਡ ਤੱਕੀ ਪੁਰ ਵਿਖੇ ਵੱਖ-ਵੱਖ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਇਲਾਕਿਆਂ ਦੀਆਂ ਸਮੱਸਿਆਵਾਂ ਜਾਣੀਆਂ ਗਈਆਂ ਅਤੇ ਮੌਕੇ ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਉਨ੍ਹਾਂ ਦਾ ਹੱਲ ਕਰਵਾਇਆ ਗਿਆ,ਐਮ.ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਹੈ,ਇਸ ਲੜੀ ਹੇਠ, ਵਿਕਾਸ ਦੇ ਰਾਹ ਵਿੱਚ ਕੋਈ ਵੀ ਅੜਚਨ ਨਹੀਂ ਪੈਣ ਦਿੱਤੀ ਜਾਵੇਗੀ,ਇਸ ਦੌਰਾਨ ਉਨ੍ਹਾਂ ਨੇ ਸਰਪੰਚਾਂ ਤੇ ਪੰਚਾਂ ਵੱਲੋਂ ਉਨ੍ਹਾਂ ਦੇ ਇਲਾਕਿਆਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਯੋਗ ਪਾਣੀ ਦੀ ਵਿਵਸਥਾ, ਬਿਜਲੀ, ਸਿਹਤ ਸੁਵਿਧਾਵਾਂ ਆਦਿ ਬਾਰੇ ਜਾਣਕਾਰੀ ਲਈ ਅਤੇ ਮੌਕੇ ਉਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਹੱਲ ਕੱਢਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ :- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ ‘ਤੇ ਤਲਬ

ਇਸ ਮੌਕੇ ਹੋਰਨਾਂ ਤੋਂ ਇਲਾਵਾ, ਅਮਰਿੰਦਰ ਸਿੰਘ ਕੰਗ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਦੀਪਕ ਭਾਰਦਵਾਜ ਤਹਿਸੀਲਦਾਰ ਮਾਜਰੀ, ਜਸਪ੍ਰੀਤ ਕੌਰ ਬੀਡੀਓ, ਹਰਨੇਕ ਸਿੰਘ ਪੰਚ ਤੱਕੀ ਪੁਰ, ਗੁਰਵਿੰਦਰ ਸਿੰਘ ਬਿੱਟੂ ਪੜੌਲ, ਦਰਸ਼ਨ ਸਿੰਘ ਨੰਗਲ, ਜਸਵਿੰਦਰ ਕੌਰ ਸਰਪੰਚ ਤੱਕੀ ਪੁਰ, ਬਲਜਿੰਦਰ ਕੌਰ ਪੰਚ ਤਕੀ ਪੁਰ, ਗਿਆਨੀ ਬਲਜਿੰਦਰ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਅਮਰੀਕ ਸਿੰਘ ਨੰਬਰਦਾਰ,ਸੁੱਖਾ ਸਰਪੰਚ ਸ਼ੇਖਪੁਰਾ ਸੰਦੀਪ ਸਰਪੰਚ ਸੀਸਵਾ, ਕੁਲਵਿੰਦਰ ਸਿੰਘ ਪਲਹੇੜੀ ਸਰਪੰਚ, ਗੁਰਮੇਲ ਸਿੰਘ ਸਰਪੰਚ ਹੁਸ਼ਿਆਰਪੁਰ, ਜਿੰਦਰ ਸਿੰਘ ਸਰਪੰਚ ਭੜੌਜੀਆਂ, ਮਦਨ ਸਿੰਘ ਸਰਪੰਚ ਮਾਣਕਪੁਰ ਸ਼ਰੀਫ, ਲਾਭ ਸਿੰਘ ਸਰਪੰਚ ਰਾਣੀ ਮਾਜਰਾ, ਰੋਮੀ ਸਰਪੰਚ ਢਕੋਰਾ ਕਲਾਂ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ :-

ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ ‘ਤੇ ਸ਼ਹੀਦ ਹੋਏ ਫੌਜੀ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ,ਇਲਾਕੇ ਵਿਚ ਸੋਗ ਦੀ ਲਹਿਰ

ਨੂਰਪੁਰ ਬੇਦੀ ਦੇ ਸਿੱਖ ਰੈਜੀਮੈਂਟ ਦਾ ਜਵਾਨ ਗੁਰਨਿੰਦਰ ਸਿੰਘ ਦੀ ਅਸਾਮ ਚੀਨ ਬਾਰਡਰ ‘ਤੇ ਹੋਈ ਮੌਤ

Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18 ਅਧਿਕਾਰੀਆਂ ਤੇ 4 ਨਿੱਜੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *