ਕੈਲੀਫੋਰਨੀਆ ਦੀ ਐਪਲਵੈਲੀ ਤੋਂ ਪੰਜਾਬ ਦੀ ਧੀ ਸਬਰੀਨਾ ਸਿੰਘ ਅਮਰੀਕੀ ਫੌਜ ਵਿੱਚ ਬਤੌਰ ਕੈਮੀਕ ਕੈਲੀਫੋਰਨੀਆ ਦੀ ਐਪਲਵੈਲੀ ਤੋਂ ਪੰਜਾਬ ਦੀ ਧੀ ਸਬਰੀਨਾ ਸਿੰਘ ਅਮਰੀਕੀ ਫੌਜ ਵਿੱਚ ਬਤੌਰ ਕੈਮੀਕ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Sabreen Singh

ਕੈਲੀਫੋਰਨੀਆ ਦੀ ਐਪਲਵੈਲੀ ਤੋਂ ਪੰਜਾਬ ਦੀ ਧੀ ਸਬਰੀਨਾ ਸਿੰਘ ਅਮਰੀਕੀ ਫੌਜ ਵਿੱਚ ਬਤੌਰ ਕੈਮੀਕਲ ਅਫਸਰ ਬਣੀ

5

AZAD SOCH:-

Fresno,California,June 18, 2021,(AZAD SOCH NEWS):- ਕੈਲੀਫੋਰਨੀਆ (California) ਦੀ ਐਪਲਵੈਲੀ (Apple Valley) ਤੋਂ ਪੰਜਾਬ ਦੀ ਧੀ ਸਬਰੀਨਾ ਸਿੰਘ (Sabrina Singh) ਦੀ ਅਮਰੀਕੀ ਫੌਜ ਵਿੱਚ ਬਤੌਰ ਕੈਮੀਕਲ ਅਫਸਰ (2nd  Lieutenant) ਨਿਯੁਕਤੀ ਹੋਈ ਹੈ,ਸਬਰੀਨਾ ਸਿੰਘ ਹੋਣਹਾਰ ਅਤੇ ਅਗਾਂਹਵਧੂ ਖਿਆਲਾਂ ਦੀ ਮਾਲਕ ਹੈ,ਜਿਸ ਦੀ ਅਮਰੀਕੀ ਫੌਜ਼ ਵਿੱਚ ਨਿਯੁਕਤੀ ‘ਤੇ ਉਸਦੇ ਪਿਤਾ ਸ. ਕੇਵਲ ਸਿੰਘ ਗਿੱਲ ਅਤੇ ਮਾਤਾ ਲੌਰਡਸ ਸਿੰਘ (Lords Singh) ਮਾਣ ਮਹਿਸੂਸ ਕਰਦੇ ਹਨ,ਜਿਸ ਦੀਆਂ ਪਰਿਵਾਰ ਨੂੰ ਦੋਸ਼ਤਾ, ਰਿਸ਼ਤੇਦਾਰਾ ਅਤੇ ਭਾਈਚਾਰੇ ਦੁਆਰਾ ਵਧਾਈਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ :- Virasat-E-Khalsa ਨੂੰ ਮੁੜ ਤੋਂ ਆਮ ਲੋਕਾਂ ਲਈ ਖੋਲਣ ਦਾ ਫੈਸਲਾ

ਕੇਵਲ ਸਿੰਘ ਗਿੱਲ ਪੰਜਾਬ ਤੋਂ ਪਿੰਡ ਦੇਸਲਪੁਰ, ਜ਼ਿਲ੍ਹਾ ਜਲੰਧਰ ਨਾਲ ਸੰਬੰਧ ਰੱਖਦੇ ਹਨ,ਵਿਦੇਸ਼ਾਂ ਵਿੱਚ ਆ ਕੇ ਜਿੱਥੇ ਪੰਜਾਬੀ ਭਾਈਚਾਰੇ ਨੇ ਵੱਖ-ਵੱਖ ਵਪਾਰਕ ਅਤੇ ਹੋਰ ਖੇਤਰਾਂ ਵਿੱਚ ਮੱਲਾ ਮਾਰੀਆਂ, ਉੱਥੇ ਬੱਚਿਆ ਨੇ ਉੱਚ ਵਿੱਦਿਆ ਪ੍ਰਾਪਤ ਕਰਕੇ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਵਿੱਚ ਚੰਗੀਆਂ ਨੌਕਰੀਆਂ ਕਰ ਨਾਂਮ ਰੌਸ਼ਨ ਕੀਤੇ,ਜਿਸ ਦੀ ਮਿਸਾਲ ਸਬਰੀਨਾ ਸਿੰਘ ਅਤੇ ਸਾਡੇ ਹੋਰ ਸਾਰੇ ਬੱਚੇ ਹਨ, ਜੋ ਵਿਦੇਸ਼ਾਂ ਵਿੱਚ ਆਪਣੇ ਮਾਂ-ਬਾਪ ਤੋਂ ਇਲਾਵਾ ਪੰਜਾਬ ਅਤੇ ਪੰਜਾਬੀਅਤ ਦਾ ਮਾਣ ਵਧਾ ਰਹੇ ਹਨ।

ਇਹ ਵੀ ਪੜ੍ਹੋ :- 

105 ਸਾਲਾ ਕੌਮਾਂਤਰੀ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ,ਘਰ ‘ਚ ਹੀ ਚੱਲ ਰਿਹਾ ਹੈ Homeopathy Treatment

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *