105 ਸਾਲਾ ਕੌਮਾਂਤਰੀ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ,ਘਰ ‘ਚ ਹੀ ਚੱਲ ਰਿਹਾ ਹੈ 105 ਸਾਲਾ ਕੌਮਾਂਤਰੀ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ,ਘਰ ‘ਚ ਹੀ ਚੱਲ ਰਿਹਾ ਹੈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Mann Kaur

105 ਸਾਲਾ ਕੌਮਾਂਤਰੀ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ,ਘਰ ‘ਚ ਹੀ ਚੱਲ ਰਿਹਾ ਹੈ Homeopathy Treatment

7

AZAD SOCH:-

Chandigarh,(AZAD SOCH NEWS):- ਚੰਡੀਗੜ੍ਹ ਦੀ ਕੌਮਾਂਤਰੀ ਐਥਲੀਟ ਬੇਬੇ ਮਾਨ ਕੌਰ (International Athlete Bebe Mann Kaur) (105) ਇਸ ਵੇਲੇ ਗੌਲ ਬਲੈਡਰ (Gall Bladder) ਦੇ ਕੈਂਸਰ ਨਾਲ ਜੂਝ ਰਹੀ ਹੈ,ਉਨ੍ਹਾਂ ਦੇ ਬੇਟੇ ਗੁਰਦੇਵ ਸਿੰਘ (82) ਨੇ ਦੱਸਿਆ ਕਿ ਮਾਨ ਕੌਰ ਨੂੰ ਪੇਟ ਵਿਚ ਦਰਦ ਰਹਿੰਦਾ ਸੀ,ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਇੱਕ ਡਾਕਟਰ ਦੇ ਕੋਲ ਲਿਜਾਇਆ ਗਿਆ,ਉਥੇ ਅਲਟਰਾ ਸਾਊਂਡ (Ultrasound) ਵਿਚ ਗੌਲ ਬਲੈਡਰ ਵਿਚ ਕੈਂਸਰ ਦੀ ਪੁਸ਼ਟੀ ਹੋਈ ਹੈ,ਇਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ (Chandigarh PGI) ਵਿਚ ਦਿਖਾਇਆ ਗਿਆ ਸੀ,ਕੌਮਾਂਤਰੀ ਐਥਲੀਟ ਬੇਬੇ ਮਾਨ ਕੌਰ ਨੂੰ ਭੁੱਖ ਵੀ ਘੱਟ ਲੱਗ ਰਹੀ ਹੈ ਅਤੇ ਉਨ੍ਹਾਂ ਦਾ ਲਗਾਤਾਰ ਵਜ਼ਨ ਵੀ ਘੱਟ ਹੋ ਰਿਹਾ ਹੈ।

105 ਸਾਲਾ ਕੌਮਾਂਤਰੀ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ,ਘਰ ‘ਚ ਹੀ ਚੱਲ ਰਿਹਾ ਹੈ Homeopathy Treatment
105 ਸਾਲਾ ਕੌਮਾਂਤਰੀ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ,ਘਰ ‘ਚ ਹੀ ਚੱਲ ਰਿਹਾ ਹੈ Homeopathy Treatment

ਫਿਲਹਾਲ ਉਨ੍ਹਾਂ ਦਾ ਹੋਮੀਓਪੈਥੀ ਇਲਾਜ (Homeopathy Treatment) ਚਲ ਰਿਹਾ ਹੈ,ਲੈਡਰ ਵਿਚ ਕੈਂਸਰ ਤੋਂ ਪੀੜਤ ਕਈ ਲੋਕ ਅਪਣਾ ਇਲਾਜ ਕਰਵਾ ਚੁੱਕੇ ਹਨ,ਬਾਅਦ ਹਸਪਤਾਲ ਨੇ ਮਾਨ ਕੌਰ ਦੇ ਇਲਾਜ ਲਈ ਦਵਾਈਆਂ ਭੇਜੀਆਂ ਹਨ,ਹੁਣ ਉਨ੍ਹਾਂ ਦਾ ਇਸਤੇਮਾਲ ਬੇਬੇ ਮਾਨ ਕੌਰ ਕਰ ਰਹੀ ਹੈ,ਗੁਰਦੇਵ ਸਿੰਘ ਨੇ ਕਿਹਾ ਕਿ ਇਨ੍ਹਾਂ ਦਵਾਈਆਂ ਨਾਲ ਸਿਹਤ ਵਿਚ ਕੁਝ ਸੁਧਾਰ ਆਉਂਦੇ ਹੀ ਮੱਧ ਪ੍ਰਦੇਸ਼ ਦੇ ਹਸਪਤਾਲ ਵਿਚ ਇਲਾਜ ਦੇ ਲਈ ਲੈ ਕੇ ਜਾਣਗੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਵੇਖਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਨੇ ਉਨ੍ਹਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਸੀ,ਰਾਸ਼ਟਰਪਤੀ ਭਵਨ (Rashtrapati Bhavan) ਵਿਖੇ ਉਹ ਸਨਮਾਨ ਲੈਣ ਲਈ ਜਿਸ ਫੁਰਤੀ ਨਾਲ ਉਹ ਸਟੇਜ ‘ਤੇ ਪਹੁੰਚੀ ਸੀ ,ਓਸੇ ਦੇਖਕਰ ਰਾਸ਼ਟਰਪਤੀ ਵੀ ਹੈਰਾਨ ਰਹਿ ਗਏ ਸੀ,ਓਥੇ ਹੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਇਕ ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੱਥ ਜੋੜ ਕੇ ਉਨ੍ਹਾਂ ਦੇ ਸਾਹਮਣੇ ਖੜੇ ਹੋ ਗਏ ਸਨ।

ਇਹ ਵੀ ਪੜ੍ਹੋ :- 

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਹੋਰ 22.91 ਕਰੋੜ ਰੁਪਏ ਕੀਤੇ ਜਾਰੀ: ਵਿਜੈ ਇੰਦਰ ਸਿੰਗਲਾ

Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18 ਅਧਿਕਾਰੀਆਂ ਤੇ 4 ਨਿੱਜੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *