ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ Ravneet Singh Bittu ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ Ravneet Singh Bittu
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਰਾਜ ਅਨੁਸੂਚਿਤ ਜਾਤੀ ਰਵਨੀਤ ਸਿੰਘ ਬਿੱਟੂ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

5

AZAD SOCH:-

Chandigarh,(AZAD SOCH NEWS):- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Commission for Scheduled Castes) ਵਲੋਂ ਇਕ ਮਾਮਲੇ ‘ਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ (Lok Sabha Member Ravneet Singh Bittu) 21 ਜੂਨ 2021 ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣਗੇ,ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ (Chairperson Tejinder Kaur) ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ (Ravneet Singh Bittu) ਵਲੋਂ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021 ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ।

ਇਹ ਵੀ ਪੜ੍ਹੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਸਤਿਕਾਰ ਵਿਚ ਇਕ ਦਿਨਾ ਸਰਕਾਰੀ ਸੋਗ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰਨ ਦਾ ਐਲਾਨ

ਇਸ ਲਈ ਉਨ੍ਹਾਂ ਨੂੰ 22-06-2021 ਨੂੰ ਸਵੇਰੇ 11:30 ਵਜੇ  ਦੀ ਬਜਾਏ 21-06-2021 ਨੂੰ ਸਵੇਰੇ 11:30 ਵਜੇ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਜਾਵੇ,ਤੇਜਿੰਦਰ ਕੌਰ (Tejinder Kaur) ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ (Ravneet Singh Bittu) ਦੀ ਬੇਨਤੀ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Commission for Scheduled Castes) ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ :- 

SAS Nagar: ਅਧਿਕਾਰੀ ਅਤੇ ਕਰਮਚਾਰੀ ਯੋਗ,ਪ੍ਰਾਣਾਯਾਮ ਅਤੇ ਮੈਡੀਟੇਸ਼ਨ ਦੁਆਰਾ ਸਿੱਖਣਗੇ ਇਮਿਊਨਿਟੀ ਵਧਾਉਣ ਦੇ ਤਰੀਕੇ : ਡਿਪਟੀ ਕਮਿਸ਼ਨਰ

ਮਿਲੀ ਜਾਣਕਾਰੀ ਸਾਬਕਾ IG ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ‘ਚ ਹੋ ਸਕਦੇ ਹਨ ਸ਼ਾਮਿਲ

ਪੰਜਾਬ ਸਰਕਾਰ ਨੇ Covid-19 ਮਹਾਂਮਾਰੀ ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ,CBSE Pattern ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *