ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੇ ਪੁਲਿਸ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੇ ਪੁਲਿਸ

Live Clock Date

Your browser is not supported for the Live Clock Timer, please visit the Support Center for support.
Arjun Bajwa, son of Fatehjang Singh Bajwa

ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੇ ਪੁਲਿਸ ਦੀ ਨੌਕਰੀ ਲੈਣ ਤੋਂ ਕੀਤੀ ‘ਨਾਂਹ’

4

AZAD SOCH:-

AZAD SOCH NEWS:- Arjun Bajwa, Son of Fatehjang Singh Bajwa: ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ (MLA Fatehjang Singh Bajwa) ਦੇ ਬੇਟੇ ਅਰਜੁਨ ਬਾਜਵਾ (Arjun Bajwa) ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ,ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ (Former Chief Minister Harish Rawat) ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ,ਦੱਸ ਦੇਈਏ ਕਿ ਪੰਜਾਬ ਕੈਬਨਿਟ (Punjab Cabinet) ਵੱਲੋਂ ਫ਼ਤਹਿਜੰਗ ਸਿੰਘ ਬਾਜਵਾ (Fatehjang Singh Bajwa) ਦੇ ਪੁੱਤਰ ਅਰਜੁਨ ਬਾਜਵਾ (Arjan Bajwa) ਨੂੰ ਪੁਲਿਸ ਵਿੱਚ ਇੰਸਪੈਕਟਰ ਅਤੇ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਵਜੋਂ ਤਰਸ ਦੇ ਆਧਾਰ ‘ਤੇ ਨਿਯੁਕਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਸੀ।

ALSO READ:- देश में Delta Plus Variants हो सकता है,कोरोना वायरस की तीसरी लहर का कारण,महाराष्ट्र समेत इन राज्यों में मिले केस

ਜਿਸ ਨੂੰ ਲੈ ਕੇ ਮੁੱਖ ਮੰਤਰੀ ਸਵਾਲਾਂ ਵਿੱਚ ਘਿਰ ਚੁੱਕੇ ਹਨ,ਅਜੇ ਦੂਜੇ ਵਿਧਾਇਕ ਸ੍ਰੀ ਰਾਕੇਸ਼ ਪਾਂਡੇ (MLA Rakesh Pandey) ਦੇ ਬੇਟੇ ਭੀਸ਼ਮ ਪਾਂਡੇ ਬਾਰੇ ਸਥਿਤੀ ਸਪਸ਼ਟ ਨਹੀਂ ਹੈ ਪਰ ਇਹ ਪੱਕਾ ਹੈ ਕਿ ਸ: ਬਾਜਵਾ ਨੇ ਪਾਰਟੀ ਅਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੁਲਿਸ ਵਿੱਚ ਮਿਲੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿੱਚ ਬੁਰੀ ਤਰ੍ਹਾਂ ਘਿਰੇ ਹੋਏ ਹਨ,ਆਮ ਲੋਕਾਂ ਤੋਂ ਲੈ ਕੇ ਸਿਆਸਤ ਤੱਕ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ALSO READ:-

ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਵੱਲੋਂ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਠੱਲ੍ਹਣ ਲਈ ਮਾਹਿਰਾਂ ਨਾਲ ਵਿਚਾਰ ਵਟਾਂਦਰਾ

ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ,ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਵਧਾਈਆਂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *