ਪੰਜਾਬ ਦੇ ਸਿਹਤ ਮੰਤਰੀ ਸ.ਬਲਬੀਰ ਸਿੰਘ ਨੇ ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4 ਪੰਜਾਬ ਦੇ ਸਿਹਤ ਮੰਤਰੀ ਸ.ਬਲਬੀਰ ਸਿੰਘ ਨੇ ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਸਿਹਤ ਮੰਤਰੀ ਸ.ਬਲਬੀਰ ਸਿੰਘ ਨੇ ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਦੇ ਸਿਹਤ ਮੰਤਰੀ ਸ.ਬਲਬੀਰ ਸਿੰਘ ਨੇ ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

7

AZAD SOCH:-

Chandigarh,(AZAD SOCH NEWS):- ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ (Punjab Health Minister Balbir Singh Sidhu) ਨੇ ਵੀਰਵਾਰ ਨੂੰ 10 ਫਾਰਮੇਸੀ ਅਧਿਕਾਰੀਆਂ ਅਤੇ 8 ਦਰਜਾ-4 ਕਰਮਚਾਰੀਆਂ ਨੂੰ ਤਰਸ ਦੇ ਅਧਾਰ ‘ਤੇ ਨਿਯੁਕਤੀ ਪੱਤਰ ਸੌਂਪੇ,ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 190 ਮੈਡੀਕਲ ਅਫਸਰਾਂ ਅਤੇ 166 ਉਪ-ਵੈਦਾਂ ਦੀ ਵੀ  ਨਿਯੁਕਤੀ ਕੀਤੀ ਹੈ ਅਤੇ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ 11,000 ਤੋਂ ਵੱਧ ਅਸਾਮੀਆਂ ਭਰੀਆਂ ਗਈਆਂ ਹਨ।

ALSO READ:- SGPC ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ


ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ (Punjab Health Minister Balbir Singh Sidhu) ਨੇ ਕਿਹਾ ਕਿ ਪੰਜਾਬ ਸਰਕਾਰ ਮਹਾਂਮਾਰੀ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਵੀ ਮਜਬੂਤ ਕੀਤਾ ਗਿਆ ਹੈ,ਇਸ ਮੌਕੇ ਸਿਹਤ ਸੇਵਾਵਾਂ, ਪੰਜਾਬ ਦੇ ਡਾਇਰੈਕਟਰ ਡਾ: ਜੀ.ਬੀ.ਸਿੰਘ ਨੇ ਵਿਭਾਗ ਵਿੱਚ ਨਵ-ਨਿਯੁਕਤ ਸਟਾਫ ਦਾ ਸਵਾਗਤ ਕੀਤਾ,ਸਿਹਤ ਮੰਤਰੀ ਦੇ ਓ.ਐਸ.ਡੀ.ਡਾ: ਬਲਵਿੰਦਰ ਸਿੰਘ ਅਤੇ ਸੁਪਰਡੈਂਟ ਸੰਜੇ ਕੁਮਾਰ ਵੀ ਮੌਜੂਦ ਸਨ।

ALSO READ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ

मुख्यमंत्री द्वारा खाद्य एवं सिविल सप्लाई विभाग को खरीफ मंडीकरण सीजन के दौरान धान की निर्विघ्न खरीद के लिए पुख्ता इंतजाम यकीनी बनाने के हुक्म

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *