Farmers Protest In Chandigarh:ਰਾਜਪਾਲ ਨੂੰ ਮੰਗ ਪੱਤਰ ਸੌਪਣ ਤੋਂ ਬਾਅਦ Farmers Protest In Chandigarh:ਰਾਜਪਾਲ ਨੂੰ ਮੰਗ ਪੱਤਰ ਸੌਪਣ ਤੋਂ ਬਾਅਦ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Farmers Protest In Chandigarh Balbir Singh Rajewa

Farmers Protest In Chandigarh: ਰਾਜਪਾਲ ਨੂੰ ਮੰਗ ਪੱਤਰ ਸੌਪਣ ਤੋਂ ਬਾਅਦ Balbir Singh Rajewal ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

5

AZAD SOCH:-

CHANDIGARH,(AZAD SOCH NEWS):- Farmers Protest In Chandigarh: ਕਿਸਾਨ ਵਿਰੋਧੀ ਕਾਲੇ ਕਾਨੂੰਨ (Anti-Farmer Black Law) ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਦਿੱਤਾ ਹੈ,ਇਸ ਮੌਕੇ ਸੰਯੁਕਤ ਕਿਸਾਨ ਮੋਰਚਾ (United Farmers Front) ਦੇ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਹੁਣ ਕਿਸਾਨ ਸ਼ਾਂਤਮਈ ਤਰੀਕੇ ਨਾਲ ਵਾਪਸ ਪਰਤ ਜਾਣ,ਇਸ ਦੇ ਬਾਅਦ ਪੰਜਾਬ ਦੇ ਕਿਸਾਨ ਵਾਪਸ ਪਰਤ ਗਏ।

ਹੋਰ ਪੜ੍ਹੋ:Farmers Protest In Chandigarh: ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਤੇ ਹਰਿਆਣਾ ਦੇ ਕਿਸਾਨ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਰੋਸ ਮਾਰਚ ਕੱਢਿਆ,ਪੁਲਿਸ ਨਾਲ ਜਬਰਦਸਤ ਝੜਪ

ਹੋਰ ਪੜ੍ਹੋ:Agricultural Laws के हर पहलू पर चर्चा और समाधान के लिए सरकार तैयार-कृषि मंत्री Narendra Tomar

ਕਿਸਾਨ ਜਥੇਬੰਦੀਆਂ (Farmers Protest) ਵੱਲੋਂ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ ‘ਤੇ ਕਿਸਾਨ ਜਥੇਬੰਦੀਆਂ (Farmers’ Organizations) ਵੱਲੋਂ ਚੰਡੀਗੜ੍ਹ (Chandigarh) ਵੱਲ ਰੋਸ ਮਾਰਚ ਕੀਤਾ ਜਾ ਰਿਹਾ ਹੈ,ਇਸ ਦੌਰਾਨ ਕਿਸਾਨਾਂ ਵੱਲੋਂ ਬੈਰੀਕੇਡ (Barricades) ਤੋੜੇ ਗਏ,ਬੈਰੀਕੇਡ ਤੋੜ ਕੇ ਕਿਸਾਨ ਚੰਡੀਗੜ੍ਹ ‘ਚ ਦਾਖ਼ਲ ਹੋਏ,ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ ਗਈਆਂ ਹਨ,ਇਥੇ ਦੱਸ ਦਈਏ ਕਿ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ (Gurdwara Amb Sahib,Mohali) ਦੇ ਸਾਹਮਣੇ ਹੋਈਆਂ ਇਕੱਠੀਆਂ ਹਨ।

Farmers Protest In Chandigarh: ਰਾਜਪਾਲ ਨੂੰ ਮੰਗ ਪੱਤਰ ਸੌਪਣ ਤੋਂ ਬਾਅਦ Balbir Singh Rajewal ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ
Farmers Protest In Chandigarh: ਰਾਜਪਾਲ ਨੂੰ ਮੰਗ ਪੱਤਰ ਸੌਪਣ ਤੋਂ ਬਾਅਦ Balbir Singh Rajewal ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

ਹੋਰ ਪੜ੍ਹੋ:

Farmers Protest: ਕਿਸਾਨ ਅੰਦੋਲਨ 7 ਮਹੀਨੇ ਪੂਰੇ ਹੋਣ ‘ਤੇ ਦੇਸ਼ ਭਰ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅੱਜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *