ਪੰਜਾਬ ਦੇ ਮੁੱਖ ਮੰਤਰੀCapt Amarinder Singh ਅੱਜ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਪੰਜਾਬ ਦੇ ਮੁੱਖ ਮੰਤਰੀCapt Amarinder Singh ਅੱਜ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Chief Minister Capt Amarinder Singh will call on Congress President Sonia Gandhi today

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

12

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਦਿੱਲੀ ਵਿੱਚ ਪਾਰਟੀ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰ ਚੁੱਕੇ ਹਨ ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੇ ਨੇਤਾਵਾਂ ਵਿੱਚ ਮਤਭੇਦ ਸਿਖਰ ‘ਤੇ ਹਨ,ਨਵਜੋਤ ਸਿੰਘ ਸਿੱਧੂ (Navjot Singh Sidhu) ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧ ਰਹੇ ਹਨ,ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨਾਲ ਮੁਲਾਕਾਤ ਕਰਨਗੇ,ਕੇਂਦਰੀ ਲੀਡਰਸ਼ਿਪ ਅਗਲੇ ਸਾਲ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਜਾਰੀ ਧੜੇਬੰਦੀ ਨੂੰ ਖਤਮ ਕਰਨ ਲਈ ਰਾਹ ਲੱਭ ਰਹੀ ਹੈ,ਇਸ ਦੇ ਲਈ ਸੋਨੀਆ ਗਾਂਧੀ ਵੱਲੋਂ ਇੱਕ ਪੈਨਲ ਦਾ ਗਠਨ ਕੀਤਾ ਗਿਆ ਸੀ, ਜਿਸ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਸਣੇ ਪਾਰਟੀ ਦੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਸੀ।

ਹੋਰ ਪੜ੍ਹੋ:-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਹੋਰ ਪੜ੍ਹੋ:- ਪੰਜਾਬ ਵਿਚੋਂ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਲਈ ਰਾਜ ਸਰਕਾਰ ਨੇ 878 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ:ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ

ਇਸ ਤੋਂ ਪਹਿਲਾਂ 30 ਜੂਨ ਨੂੰ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਨਵੀਂ ਦਿੱਲੀ ਵਿੱਚ ਪ੍ਰਿਅੰਕਾ ਗਾਂਧੀ ਵਾਡਰਾ (Priyanka Gandhi Vadra) ਅਤੇ ਰਾਹੁਲ ਗਾਂਧੀ (Rahul Gandhi) ਨਾਲ ਮੁਲਾਕਾਤ ਕੀਤੀ ਸੀ ,ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੈਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਮਿਲਣ ਲਈ ਨਹੀਂ ਬੁਲਾਇਆ,ਬਾਅਦ ਵਿੱਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸਿੱਧੂ ਨੇ ਆਪਣਾ ਪੱਖ ਰੱਖਿਆ,ਦਿੱਲੀ ਵਿੱਚ ਪਾਰਟੀ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰ ਚੁੱਕੇ ਹਨ,ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੇ ਨੇਤਾਵਾਂ ਵਿੱਚ ਮਤਭੇਦ ਸਿਖਰ ‘ਤੇ ਹਨ,ਨਵਜੋਤ ਸਿੰਘ ਸਿੱਧੂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ‘ਤੇ ਨਿਸ਼ਾਨਾ ਸਾਧ ਰਹੇ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *