ਮਸ਼ਹੂਰ Gangster Kulbir Narwana ਦਾ ਗੋਲੀਆਂ ਮਾਰ ਕੇ ਕਤਲ ਮਸ਼ਹੂਰ Gangster Kulbir Narwana ਦਾ ਗੋਲੀਆਂ ਮਾਰ ਕੇ ਕਤਲ

Live Clock Date

Your browser is not supported for the Live Clock Timer, please visit the Support Center for support.
Famous gangster Kulbir Narwana shot dead

ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ ਦਾ ਗੋਲੀਆਂ ਮਾਰ ਕੇ ਕਤਲ

5

AZAD SOCH:-

Bathinda, 7 July 2021,(AZAD SOCH NEWS):- ਬਠਿੰਡਾ ਜ਼ਿਲ੍ਹੇ ਦੇ ਪਿੰਡ ਨਰੂਆਣਾ ਨਾਲ ਸੰਬੰਧਤ ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ (Gangster Kulbir Narwana) ਦੀ ਅੱਜ ਉਸ ਦੇ ਘਰ ਵਿਚ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ,ਕੁਝ ਦਿਨ ਪਹਿਲਾਂ ਵੀ ਬਠਿੰਡਾ ਦੀ ਰਿੰਗ ਰੋਡ ਤੇ ਨਰੂਆਣਾ ਤੇ ਕਾਤਲਾਨਾ ਹਮਲਾ ਕੀਤਾ ਗਿਆ ਸੀ,ਇਸ ਹਮਲੇ ਚ ਗੈਂਗਸਟਰ ਕੁਲਬੀਰ ਨਰੂਆਣਾ (Gangster Kulbir Narwana) ਵਾਲ ਵਾਲ ਬਚ ਗਿਆ ਸੀ,ਕੁਲਵੀਰ ਨਰੂਆਣਾ ਖ਼ਿਲਾਫ ਵੱਡੀ ਗਿਣਤੀ ਪੁਲੀਸ ਕੇਸ ਦਰਜ ਹਨ ਜਿਨ੍ਹਾਂ ਚ ਕਤਲ ਇਰਾਦਾ ਕਤਲ ਅਤੇ ਲੁੱਟਾਂ ਖੋਹਾਂ ਵੀ ਸ਼ਾਮਲ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਪੁਲਸ (Police Station Sadar Bathinda Police) ਨੇ ਮੌਕੇ ਤੇ ਜਾ ਕੇ ਜਾਇਜ਼ਾ ਲਿਆ ਹੈ.

ਹੋਰ ਪੜ੍ਹੋ:- 

ਮਾਫ਼ੀਨਾਮਾ ਸ਼੍ਰੋਮਣੀ ਅਕਾਲੀ ਦਲ ਨੂੰ ਨਾਮਨਜ਼ੂਰ,SC ਕਮਿਸ਼ਨ ‘ਤੇ ਲਾਏ ਵੱਡੇ ਦੋਸ਼,ਰਵਨੀਤ ਬਿੱਟੂ ਦੇ ਵਿਵਾਦਿਤ ਬਿਆਨ ਦਾ ਮੁੱਦਾ ਮੁੜ ਭੱਖਿਆ

ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਬੂਥਗੜ੍ਹ ਵਿਖੇ ਹੋਇਆ ਜ਼ਿਲ੍ਹਾ ਪਧਰੀ ਸਮਾਗਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *