Junior Draftsman (ਸਿਵਲ,ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ Junior Draftsman (ਸਿਵਲ,ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Revised advertisement for 659 posts of Junior Draftsman (Civil, Mechanical and Architectural) released Chairman Mr. Raman Behl

Junior Draftsman (ਸਿਵਲ,ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਸੋਧਿਆ ਇਸ਼ਤਿਹਾਰ ਜਾਰੀ:ਚੇਅਰਮੈਨ ਸ੍ਰੀ ਰਮਨ ਬਹਿਲ

17

AZAD SOCH:-

Chandigarh, 7 July 2021,(AZAD SOCH NEWS):- ਜੂਨੀਅਰ ਡਰਾਫਟਸਮੈਨ (Junior Draftsman) (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਅਧੀਨ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਇਸ਼ਤਿਹਾਰ ਨੰ. : 12 ਆਫ 2021 ਜਾਰੀ ਕੀਤਾ ਗਿਆ ਹੈ,ਇਸ ਸਬੰਧੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ (Chairman Mr. Raman Behl) ਨੇ ਦੱਸਿਆ  ਕਿ ਬੋਰਡ ਵੱਲੋਂ ਜਾਰੀ ਜਨਤਕ ਨੋਟਿਸ ਮਿਤੀ 30.06.2021 ਰਾਹੀਂ ਪਹਿਲਾਂ ਜਾਰੀ ਇਸ਼ਤਿਹਾਰ ਨੰ. 2 ਆਫ 2021 ਮਿਤੀ 15.01.2021 ਨੂੰ ਵਾਪਸ ਲੈ ਲਿਆ ਗਿਆ ਸੀ, ਜਿਸ ਰਾਹੀਂ ਜੂਨੀਅਰ ਡਰਾਫਟਸਮੈਨ (Junior Draftsman) (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 547 ਅਸਾਮੀਆਂ ਦੀ ਸਿੱਧੀ ਭਰਤੀ ਸਬੰਧੀ ਅਰਜੀਆਂ ਦੀ ਮੰਗ ਕੀਤੀ ਗਈ ਸੀ ਕਿਉਂਜੋ ਉਚੇਰੀ ਯੋਗਤਾ ਰੱਖਣ ਵਾਲੇ ਕਈ ਉਮੀਦਵਾਰਾਂ ਵਲੋਂ ਵੱਖ-ਵੱਖ ਰਿੱਟ ਪਟੀਸ਼ਨਾਂ ਰਾਹੀਂ ਉਚੇਰੀ ਯੋਗਤਾ ਧਾਰਕ ਉਮੀਦਵਾਰਾਂ ਨੂੰ ਵੀ ਇਹਨਾਂ ਅਸਾਮੀਆਂ ਲਈ ਯੋਗ ਮੰਨਣ ਲਈ ਬੇਨਤੀ ਕੀਤੀ ਗਈ ਸੀ। 

ਹੋਰ ਪੜ੍ਹੋ:-  Punjab Government ਨੇ PSPCL ਨੂੰ ਜਾਰੀ ਕੀਤੀ 309 ਕਰੋੜ ਰੁਪਏ ਦੀ ਵਾਧੂ ਰਕਮ

ਹੋਰ ਪੜ੍ਹੋ:- ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਬੂਥਗੜ੍ਹ ਵਿਖੇ ਹੋਇਆ ਜ਼ਿਲ੍ਹਾ ਪਧਰੀ ਸਮਾਗਮ

ਹੁਣ ਸਬੰਧਤ ਵਿਭਾਗਾਂ ਵੱਲੋਂ ਇਸ ਭਰਤੀ ਲਈ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਉੱਚ ਯੋਗਤਾ ਰੱਖਣ ਵਾਲੇ ਉਮੀਦਵਾਰਾਂ ਨੂੰ ਯੋਗ ਮੰਨਣ ਦੀ ਸਹਿਮਤੀ ਦਿੱਤੀ ਗਈ ਹੈ,ਇਸ ਆਧਾਰ ਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ (Subordinate Services Selection Board, Punjab) ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਪ੍ਰਾਪਤ ਮੰਗ ਪੱਤਰਾਂ ਦੇ ਸਨਮੁੱਖ ਜੂਨੀਅਰ ਡਰਾਫਟਸਮੈਨ (Junior Draftsman) (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) (Mechanical And Architectural)) ਦੀਆਂ 659 ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਅਧੀਨ ਭਰਨ ਲਈ ਇਸ਼ਤਿਹਾਰ ਨੰ. : 12 ਆਫ 2021 ਰਾਹੀਂ ਬੋਰਡ ਦੀ ਵੈਬਸਾਈਟ www.sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 08.07.2021 ਤੋਂ 22.07.2021 ਸ਼ਾਮ 5.00 ਵਜੇ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ,ਇਸ ਭਰਤੀ ਦਾ ਵਿਸਥਾਰ ਪੂਰਵਕ ਨੋਟਿਸ ਅਤੇ ਸੰਪਰਕ ਕਰਨ ਲਈ ਫੋਨ ਨੰਬਰ/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ,ਪੰਜਾਬ ਦੀ ਵੈਬ-ਸਾਈਟ (Web Site) ਤੇ ਉਪਲਬਧ ਹਨ।

ਹੋਰ ਪੜ੍ਹੋ:- 

ਮਾਫ਼ੀਨਾਮਾ ਸ਼੍ਰੋਮਣੀ ਅਕਾਲੀ ਦਲ ਨੂੰ ਨਾਮਨਜ਼ੂਰ,SC ਕਮਿਸ਼ਨ ‘ਤੇ ਲਾਏ ਵੱਡੇ ਦੋਸ਼,ਰਵਨੀਤ ਬਿੱਟੂ ਦੇ ਵਿਵਾਦਿਤ ਬਿਆਨ ਦਾ ਮੁੱਦਾ ਮੁੜ ਭੱਖਿਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *