Canada Flights Suspended ਕੈਨੇਡੀਅਨ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਲੱਗੀ Canada Flights Suspended ਕੈਨੇਡੀਅਨ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਲੱਗੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Canadian government extends ban on direct flights from India until August 21, major decision on second wave of corona

ਕੈਨੇਡੀਅਨ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਲੱਗੀ ਰੋਕ 21 ਅਗਸਤ ਤੱਕ ਵਧਾਈ,ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਲੈਕੇ ਲਿਆਂ ਵੱਡਾ ਫੈਸਲਾ

2

AZAD SOCH:-

Toronto,(AZAD SOCH NEWS):- ਕੈਨੇਡੀਅਨ ਸਰਕਾਰ (Canadian Government) ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਲੱਗੀ ਪਾਬੰਦੀ (Canada Flights Suspended) ਨੂੰ 30 ਦਿਨਾਂ ਲਈ ਹੋਰ ਵਧਾ ਦਿੱਤਾ ਹੈ,ਇਹ ਪਾਬੰਦੀ 21 ਜੁਲਾਈ ਨੂੰ ਖ਼ਤਮ ਹੋਣ ਵਾਲੀ ਸੀ ਪਰ ਹੁਣ ਇਹ 21 ਅਗਸਤ ਤੱਕ ਲਾਗੂ ਰਹੇਗੀ,ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ (Second Wave) ਅਤੇ ਕੋਰੋਨਾ ਵਾਇਰਸ (Corona Virus) ਦੇ ਡੈਲਟਾ ਵੈਰੀਐਂਟ (Delta Variant) ਦੇ ਵੱਧਦੇ ਮਾਮਲਿਆਂ ਕਾਰਨ ਕੈਨੇਡਾ ਵਿਚ ਪਹਿਲੀ ਵਾਰ 22 ਅਪ੍ਰੈਲ ਨੂੰ ਪਾਬੰਦੀ ਲਗਾਈ ਜਾਣ ਦੇ ਬਾਅਦ ਤੋਂ ਇਹ ਚੌਥੀ ਵਾਰ ਹੈ ਜਦੋਂ ਪਾਬੰਦੀ ਨੂੰ ਵਧਾਇਆ ਗਿਆ ਹੈ,ਹੈਲਥ ਕੈਨੇਡਾ (Health Canada) ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪਾਬੰਦੀ ਦਾ ਵਿਸਤਾਰ ਜਨਤਕ ਸਿਹਤ ਸਲਾਹ ‘ਤੇ ਆਧਾਰਤ ਸੀ।

ਪੜ੍ਹੋ ਹੋਰ ਖ਼ਬਰਾਂ:- Social Media ‘ਤੇ Manisha Gulati ਖ਼ਿਲਾਫ ਅਪਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਪੜ੍ਹੋ ਹੋਰ ਖ਼ਬਰਾਂ:- ਪੰਜਾਬ ਕਾਂਗਰਸ ਵਿਚ ਨਵਾਂ ਮੋੜ! ਹੁਣ ਅਮਰਿੰਦਰ ਸਿੰਘ ਨੇ ਸੰਸਦ ਮੈਂਬਰਾਂ-ਵਿਧਾਇਕਾਂ ਦੀ ਮੀਟਿੰਗ ਸੱਦੀ,ਨਵਜੋਤ ਸਿੰਘ ਸਿੱਧੂ ਨੂੰ ਕੋਈ ਸੱਦਾ ਨਹੀਂ

ਕੈਨੇਡਾ ਨੇ ਇਨਡਾਇਰੈਕਟ ਰੂਟ (Indirect Route) ਜ਼ਰੀਏ ਭਾਰਤ ਤੋਂ ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਤੀਜੇ ਦੇਸ਼ ਦੇ ਪ੍ਰੀ ਡਿਪਾਰਚਰ ਕੋਵਿਡ-19 ਟੈਸਟ (Pre-Departure Covid-19 Test) ਨਾਲ ਸਬੰਧਤ ਜ਼ਰੂਰਤ ਨੂੰ ਵੀ ਵਧਾ ਦਿੱਤਾ ਹੈ,ਕੈਨੇਡਾ ਨੇ ਅਸਿੱਧੇ ਰਸਤੇ ਰਾਹੀਂ ਭਾਰਤ ਤੋਂ ਕਨੇਡਾ ਜਾਣ ਵਾਲੇ ਯਾਤਰੀਆਂ ਲਈ ਥਰਡ-ਕੰਟਰੀ ਪ੍ਰੀ ਡਿਪਾਰਚਰ ਲਈ ਕੋਵਿਡ -19 ਟੈਸਟ (Covid-19 Test For Third-Country Pre-Departure) ਦੀ ਮਿਆਦ ਨੂੰ ਵੀ ਵਧਾ ਦਿੱਤਾ ਹੈ,ਕੈਨੇਡਾ ਲਈ ਰਵਾਨਗੀ ਦੇ ਕਿਸੇ ਹੋਰ ਬਿੰਦੂ ਤੇ ਜੁੜੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੈਨੇਡੀਅਨ ਮੰਜ਼ਿਲ ਤਕ ਆਪਣੀ ਯਾਤਰਾ ਜਾਰੀ ਰੱਖਣ ਲਈ ਪ੍ਰੀ- ਡਿਪਾਰਚਰ ਨੈਗੇਟਿਵ ਆਰਟੀ-ਪੀਸੀਆਰ ਟੈਸਟ (Pre-Departure Negative RT-PCR Test) ਦੀ ਲੋੜ ਹੋਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *