Social Media ‘ਤੇ Manisha Gulati ਖ਼ਿਲਾਫ ਅਪਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕੇਸ Social Media ‘ਤੇ Manisha Gulati ਖ਼ਿਲਾਫ ਅਪਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕੇਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
File a case against Manisha Gulati on social media

Social Media ‘ਤੇ Manisha Gulati ਖ਼ਿਲਾਫ ਅਪਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

4

AZAD SOCH:-

CHANDIGARH,(AZAD SOCH NEWS):- ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ (Chairperson of Punjab State Women’s Commission) ਮਨੀਸ਼ਾ ਗੁਲਾਟੀ (Manisha Gulati) ਖ਼ਿਲਾਫ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਨਿਸ਼ਾਨ ਗਿੱਲ ਵਿਰੁੱਧ ਅੱਜ ਅੰਮ੍ਰਿਤਸਰ (Amritsar) ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ (IT Act) ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। 

ALSO READ:- ਪੰਜਾਬ ਕਾਂਗਰਸ ਵਿਚ ਨਵਾਂ ਮੋੜ! ਹੁਣ ਅਮਰਿੰਦਰ ਸਿੰਘ ਨੇ ਸੰਸਦ ਮੈਂਬਰਾਂ-ਵਿਧਾਇਕਾਂ ਦੀ ਮੀਟਿੰਗ ਸੱਦੀ,ਨਵਜੋਤ ਸਿੰਘ ਸਿੱਧੂ ਨੂੰ ਕੋਈ ਸੱਦਾ ਨਹੀਂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *