Punjab School Reopen: ਵਿਦਿਆਰਥੀਆਂ ਲਈ ਵੱਡੀ ਖ਼ਬਰ ! CM ਪੰਜਾਬ ਕੈਪਟਨ Punjab School Reopen: ਵਿਦਿਆਰਥੀਆਂ ਲਈ ਵੱਡੀ ਖ਼ਬਰ ! CM ਪੰਜਾਬ ਕੈਪਟਨ

Live Clock Date

Your browser is not supported for the Live Clock Timer, please visit the Support Center for support.
Punjab School Reopen Big news for students! CM Punjab Capt. Amarinder Singh orders to open schools for 10th, 11th and 12th classes

Punjab School Reopen: ਵਿਦਿਆਰਥੀਆਂ ਲਈ ਵੱਡੀ ਖ਼ਬਰ ! CM ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 10ਵੀਂ, 11ਵੀਂ, 12ਵੀਂ ਜਮਾਤ ਲਈ ਸਕੂਲ ਖੋਲ੍ਹਣ ਦੇ ਹੁਕਮ

6

AZAD SOCH:-

Chandigarh, 20 July 2021,(AZAD SOCH NEWS):- Punjab School Reopen: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਵਲੋਂ 26 ਜੁਲਾਈ ਤੋਂ ਪੰਜਾਬ ਵਿਚ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ,ਇਸ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਸਥਿਤੀ ਕੰਟਰੋਲ ਵਿਚ ਰਹਿੰਦੀ ਹੈ ਤਾਂ 2 ਅਗਸਤ ਤੋਂ ਸਕੂਲਾਂ ਵਿਚ ਹੋਰ ਕਲਾਸਾਂ ਵੀਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ,ਇਸ ਸਬੰਧੀ ਅੱਜ ਕੋਵਿਡ ਰਿਵਿਉ ਮੀਟਿੰਗ (Covid Review Meeting) ਵਿੱਚ ਲਿਆ ਗਿਆ ਹੈ,ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਸਕੂਲ ਆਉਣ ਲਈ ਮਾਪਿਆਂ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ।

ਪੜ੍ਹੋ ਹੋਰ ਖ਼ਬਰਾਂ:-  ਕੈਨੇਡੀਅਨ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਲੱਗੀ ਰੋਕ 21 ਅਗਸਤ ਤੱਕ ਵਧਾਈ,ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਲੈਕੇ ਲਿਆਂ ਵੱਡਾ ਫੈਸਲਾ

ਜੇਕਰ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਸਹਿਮਤ ਹਨ ਤਾਂ ਬੱਚੇ ਸਕੂਲ ਜਾਣਗੇ,ਇਸ ਦੌਰਾਨ ਆਨ-ਲਾਈਨ ਕਲਾਸਾਂ (Online Classes) ਵੀ ਜਾਰੀ ਰਹਿਣਗੀਆਂ,ਹਾਲਾਂਕਿ ਇਹ ਹੁਕਮ ਸਾਰੇ ਸਕੂਲਾਂ ਤੇ ਲਾਗੂ ਹੁੰਦੇ ਹਨ ਪਰ ਪ੍ਰਾਈਵੇਟ ਸਕੂਲ ਆਪਣੀ ਮਨਮਰਜ਼ੀ ਨਾਲ ਫ਼ੈਸਲਾ ਲੈ ਸਕਣਗੇ,ਜਿਸ ਵਿੱਚ ਸਮਾਗਮਾਂ ਅੰਦਰ 150 ਤੇ ਬਾਹਰ 300 ਲੋਕਾਂ ਦੇ ਇਕੱਠ ਦੀ ਇਜਾਜ਼ਤ ਦਿੱਤੀ ਗਈ ਹੈ,ਸਰਕਾਰ ਵੱਲੋਂ ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ 331 ਕਰੋੜ ਰਾਖਵੇਂ ਰੱਖੇ ਗਏ ਹਨ,ਜਿਸ ਨਾਲ ਮਿਊਕਰਮਾਈਕੋਸਿਸ ਪੀੜਤਾਂ ਨੂੰ ਡਿਸੇਬਿਲਿਟੀ ਸਕੀਮਾਂ (Disability schemes) ਦਾ ਲਾਹਾ ਮਿਲੇਗਾ,ਸਰਕਾਰੀ ਹਸਪਤਾਲਾਂ ‘ਚ ਮਿਊਕਰਮਾਈਕੋਸਿਸ (Myocardial Infarction) ਤੋਂ ਠੀਕ ਹੋਏ ਮਰੀਜ਼ਾਂ ਦਾ ਮੁਫਤ ‘ਚ ਫਾਲੋਅਪ ਇਲਾਜ (Follow-Up Treatment) ਹੋਵੇਗਾ।

ਪੜ੍ਹੋ ਹੋਰ ਖ਼ਬਰਾਂ:- 

ਪੰਜਾਬ ਕਾਂਗਰਸ ਵਿਚ ਨਵਾਂ ਮੋੜ! ਹੁਣ ਅਮਰਿੰਦਰ ਸਿੰਘ ਨੇ ਸੰਸਦ ਮੈਂਬਰਾਂ-ਵਿਧਾਇਕਾਂ ਦੀ ਮੀਟਿੰਗ ਸੱਦੀ,ਨਵਜੋਤ ਸਿੰਘ ਸਿੱਧੂ ਨੂੰ ਕੋਈ ਸੱਦਾ ਨਹੀਂ

Social Media ‘ਤੇ Manisha Gulati ਖ਼ਿਲਾਫ ਅਪਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *