ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦਾ Facebook ਤੇ Instagram Accounts ਹੋਇਆ ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦਾ Facebook ਤੇ Instagram Accounts ਹੋਇਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Famous Punjabi singer Malkit Singh's Facebook and Instagram accounts have been hacked

ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦਾ Facebook ਤੇ Instagram Accounts ਹੋਇਆ ਹੈਕ

2

AZAD SOCH:-

PATIALA,(AZAD SOCH NEWS):- ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ (Famous Punjabi Singer Malkit Singh) ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ,ਮਲਕੀਤ ਸਿੰਘ ਨੇ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੇਰੇ ਅਕਾਊਂਟ ਤੋਂ ਕੋਈ ਵੀ ਮੈਸਜ਼ ਆਉਂਦਾ ਹੈ ਤਾਂ ਉਸ ਦਾ ਰਿਪਲਾਈ ਨਾ ਕੀਤਾ ਜਾਵੇ,ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

ALSO READ:- ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਅਹਿਮ ਫੈਸਲੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *