DSGMC Elections: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 22 ਅਗਸਤ ਨੂੰ DSGMC Elections: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 22 ਅਗਸਤ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
DSGMC Elections Delhi Sikh Gurdwara Parbandhak Committee elections to be held on August 22

DSGMC Elections: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 22 ਅਗਸਤ ਨੂੰ ਹੋਣਗੀਆਂ ਚੋਣਾਂ

2

AZAD SOCH:-

NEW DELHI,(AZAD SOCH NEWS):- DSGMC Elections: ਦਿੱਲੀ ਗੁਰਦੁਆਰਾ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ ਵੱਲੋਂ ਛੇਤੀ ਚੋਣਾਂ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸਦੀ ਅੱਜ ਸੁਣਵਾਈ ਹੋਈ ਹੈ,ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਅੱਜ ਅਦਾਲਤ ‘ਚ ਕਿਹਾ ਹੈ ਕਿ ਕਮੇਟੀ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾਣਗੀਆਂ ਜਿਸ ਦਾ ਨਤੀਜਾ 25 ਅਗਸਤ ਨੁੰ ਆਵੇਗਾ

ALSO READ:- ਖੇਤੀਬਾੜੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਪਾਰਟੀ,ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਕਿਸਾਨਾਂ ਦੇ ਹੱਕ ‘ਚ ਬੁਲੰਦ ਕੀਤੀ ਆਵਾਜ਼

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਵੱਲੋਂ ਚੋਣਾਂ ਦੀ ਆਖਰੀ ਤਰੀਕ ਦਾ ਐਲਾਨ ਕੀਤਾ ਗਿਆ ਹੈ,ਇਹ ਚੋਣਾਂ 22 ਅਗਸਤ ਨੂੰ ਹੋਣਗੀਆਂ,ਇਸ ਗੱਲ ਦਾ ਫੈਸਲਾ ਅੱਜ ਦਿੱਲੀ ਹਾਈ ਕੋਰਟ ‘ਚ ਹੋਇਆ ਹੈ,ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਇਨ੍ਹਾਂ ਚੋਣਾਂ ਨੂੰ ਟਾਲਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਫਾਈਲ ਉੱਪ ਰਾਜਪਾਲ ਅਨਿਲ ਬੈਜਲ ਨੂੰ ਭੇਜ ਦਿੱਤੀ ਗਈ ਸੀ,ਕੋਰੋਨਾ ਵਾਇਰਸ (Corona Virus) ਦੇ ਵੱਧਦੇ ਕੇਸਾਂ ਨੂੰ ਲੈ ਕੇ ਕੇਜਰੀਵਾਲ ਨੇ ਇਹ ਫ਼ੈਸਲਾ ਲਿਆ ਸੀ।

ALSO READ:-

Farmers Protest Update: ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ Jantar Mantar ਵੱਲੋਂ ਲੈ ਕੇ ਸੰਸਦ ਤੱਕ ਵਿਰੋਧ

CBSE 12th Result 2021 : सीबीएसई 12th कक्षा के परिणाम की घोषणा अंतिम तिथि तय की

दिल्ली सरकार ने जंतर-मंतर पर 200 किसानों को धरना-प्रदर्शन करने की इजाजत दी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *