Ruldu Singh Mansa Suspended: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ Ruldu Singh Mansa Suspended: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Ruldu Singh Mansa Suspended Farmer leader Ruldu Singh Mansa has been suspended for 15 days

Ruldu Singh Mansa Suspended: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਕੀਤਾ ਗਿਆ ਸਸਪੈਂਡ

4

New Delhi, July 25, 2021,(AZAD SOCH NEWS):Ruldu Singh Mansa Suspended: ਦਿੱਲੀ ਬਾਰਡਰ (Delhi Border) ‘ਤੇ ਮੋਰਚਾ ਲਈ ਬੈਠੇ ਕਿਸਾਨ ਯੂਨੀਅਨਾਂ (Farmers Unions) ਵੱਲੋ ਅੱਜ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ (Ruldu Singh Mansa) ਨੂੰ 15 ਦਿਨਾਂ ਲਈ ਸਸਪੈਂਡ ਕਰ ਦਿੱਤਾ,ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ (United Farmers Front) ਵਲ਼ੋ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੁਲਾਈ ਨੂੰ ਰੁਲਦੂ ਸਿੰਘ ਮਾਨਸਾ ਵੱਲੋ ਸਟੇਜ ਤੋਂ ਇੱਕ ਭਾਸ਼ਨ ਦਿੱਤਾ ਗਿਆ ਸੀ ਜਿਸ ਦੇ ਚੱਲਦਿਆਂ ਉਹਨਾਂ ਨੂੰ ਸਸਪੈਂਡ ਕੀਤਾ ਗਿਆ,ਜਿਸ ਦੇ ਚੱਲਦਿਆਂ ਰੁਲਦੂ ਸਿੰਘ ਮਾਨਸਾ ਨਾ ਤਾਂ 15 ਦਿਨਾਂ ਲਈ ਕਿਸਾਨੀ ਸਟੇਜ ਤੇ ਕੋਈ ਭਾਸ਼ਨ ਦੇਣਗੇ ਅਤੇ ਨਾ ਹੀ ਕੋਈ ਬਿਆਨ ਦੇ ਸਕਦੇ ਹਨ।

ALSO READ:- Hungary: भारतीय महिला पहलवान प्रिया मलिक ने World Cadet Wrestling Championship में स्वर्ण पदक जीता

ਪਿਛਲੇ ਕੁਝ ਦਿਨ ਪਹਿਲਾਂ ਹੀ ਰੁਲਦੂ ਸਿੰਘ ਮਾਨਸਾ ਨੇ ਕਿਸਾਨੀ ਅੰਦੋਲਨ (Peasant Movement) ਦੀ ਸਟੇਜ ਤੋਂ ਭੜਕਾਊ ਭਾਸ਼ਣ ਦਿੱਤਾ ਸੀ ਜਿਸ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ,ਸਿੱਖ ਧਰਮ ਨੂੰ ਲੈ ਕੇ ਰੁਲਦੂ ਸਿੰਘ ਮਾਨਸਾ ਵੱਲੋਂ ਟਿੱਪਣੀ ਕੀਤੀ ਗਈ ਸੀ, ਜਿਸ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ,ਜਿਸ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ,32 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਤੌਰ ‘ਤੇ ਰੁਲਦੂ ਸਿੰਘ ਮਾਨਸਾ (Ruldu Singh Mansa) ਨੂੰ ਸਸਪੈਂਡ (Suspended) ਕਰਨ ਦਾ ਫੈਸਲਾ ਲਿਆ ਗਿਆ ਹੈ।

ਰਿਆਸਤੀ ਸ਼ਹਿਰ Malerkotla ’ਚ Auto Rickshaw ਚਲਾ ਪਰਿਵਾਰ ਪਾਲ ਰਹੀ ਹੈ ਇਹ ਨੌਜਵਾਨ ਲੜਕੀ ਰਿਤੂ ਵਰਮਾ




Leave a Reply

Your email address will not be published. Required fields are marked *