Shaheed Udham Singh ਦੀ ਸ਼ਹਾਦਤ ਨੂੰ ਸਰਧਾਂਜਲੀ ਭੇਂਟ ਕਰਨਗੇ ਕੈਪਟਨ ਅਮਰਿੰਦਰ ਸਿੰਘ Shaheed Udham Singh ਦੀ ਸ਼ਹਾਦਤ ਨੂੰ ਸਰਧਾਂਜਲੀ ਭੇਂਟ ਕਰਨਗੇ ਕੈਪਟਨ ਅਮਰਿੰਦਰ ਸਿੰਘ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Capt. Amarinder Singh will pay homage to the martyrdom of Shaheed Udham Singh

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਰਧਾਂਜਲੀ ਭੇਂਟ ਕਰਨਗੇ ਕੈਪਟਨ ਅਮਰਿੰਦਰ ਸਿੰਘ

4

AZAD SOCH:-

Chandigarh, 30 July 2021,(AZAD SOCH NEWS):- ਸ਼ਹੀਦ ਊਧਮ ਸਿੰਘ (Shaheed Udham Singh) ਦੀ ਸ਼ਹਾਦਤ ਨੂੰ ਸਜਦਾ ਕਰਨ ਲਈ 31 ਜੁਲਾਈ 2021 ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਸੁਨਾਮ ‘ਚ ਸਰਧਾਂਜਲੀ ਭੇਂਟ ਕੀਤੀ ਜਾਵੇਗੀ,ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ ਲੋਕ ਅਰਪਿਤ ਕੀਤੀ ਜਾਵੇਗੀ।

ALSO READ:-

ਪੰਜਾਬ ਦੀ ਆਰਥਿਕਤਾ ਮੁੜ ਲੀਹ ’ਤੇ, ਪਿਛਲੇ 22 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵੱਧ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *