Red Fort Violence Cases: ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ Lakha Sidhana ਨੂੰ ਵੱਡੀ Red Fort Violence Cases: ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ Lakha Sidhana ਨੂੰ ਵੱਡੀ

Live Clock Date

Your browser is not supported for the Live Clock Timer, please visit the Support Center for support.
Red Fort Violence Cases Big relief to Lakha Sidhana in Red Fort violence case

Red Fort Violence Cases: ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ Lakha Sidhana ਨੂੰ ਵੱਡੀ ਰਾਹਤ

3

AZAD SOCH:-

New Delhi,(AZAD SOCH NEWS):-  Red Fort Violence Cases: 26 ਜਨਵਰੀ 2020 ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਲੱਖਾ ਸਿਧਾਣਾ (Lakha Sidhana) ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵੱਲੋਂ ਐਂਟੀਸਪੇਟਰੀ ਜ਼ਮਾਨਤ (Antiseptic Bail) ਮਿਲ ਗਈ ਹੈ,ਅਦਾਲਤ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੇ ਦਿੱਤੀ ਹੈ,ਲੱਖਾ ਸਿਧਾਣਾ (Lakha Sidhana) ਵੱਲੋਂ ਪੇਸ਼ ਹੋਏ ਵਕੀਲ ਜਸਦੀਪ ਢਿੱਲੋਂ ਨੇ ਕਿਹਾ ਕਿ ਉਹ ਜਾਂਚ ਵਿਚ ਸ਼ਾਮਿਲ ਹੋਏ ਸੀ ਤੇ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਕਰ ਰਹੇ ਸੀ। 

ALSO READ:- CM ਕੈਪਟਨ ਅਮਰਿੰਦਰ ਸਿੰਘ ਪੰਜਾਬ ਨੇ PM ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

26 ਜਨਵਰੀ 2020 ਨੂੰ ਤਿੰਨ ਖੇਤੀਬਾੜੀ ਕਾਨੂੰਨਾਂ (Three Agricultural Laws) ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਦਿੱਲੀ ਵਿਚ ਟਰੈਕਟਰ ਰੈਲੀ ਕੱਢੀ ਸੀ,ਇਸ ਰੈਲੀ ਦੌਰਾਨ ਹਿੰਸਕ ਘਟਨਾਵਾਂ ਵੀ ਵਾਪਰੀਆਂ ਸਨ,ਵੱਡੀ ਗਿਣਤੀ ਵਿਚ ਕਿਸਾਨ ਲਾਲ ਕਿਲ੍ਹੇ ਵਿਚ ਦਾਖਲ ਹੋਏ ਸਨ ਅਤੇ ਉਥੇ ਧਾਰਮਿਕ ਝੰਡਾ ਲਹਿਰਾਇਆ ਗਿਆ ਸੀ,ਇਸ ਹਿੰਸਾ ਵਿੱਚ ਬਹੁਤ ਸਾਰੇ ਪੁਲਿਸ ਮੁਲਜ਼ਾਮ ਵੀ ਜ਼ਖਮੀ ਹੋਏ ਸਨ,ਲੱਖਾ ਸਿਧਾਣਾ (Lakha Sidhana) ਤੇ ਹਿੰਸਾ ਭੜਕਾਉਣ ਦੇ ਇਲਜ਼ਾਮ ਸਨ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *