ਮੁੱਖ ਮੰਤਰੀ Capt. Amarinder Singh ਘੱਗਰ ਨਦੀ ਦਾ ਹਵਾਈ ਸਰਵੇਖਣ ਮੁੱਖ ਮੰਤਰੀ Capt. Amarinder Singh ਘੱਗਰ ਨਦੀ ਦਾ ਹਵਾਈ ਸਰਵੇਖਣ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Chief Minister Capt. Amarinder Singh conducted aerial survey of Ghaggar river

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਨਦੀ ਦਾ ਹਵਾਈ ਸਰਵੇਖਣ

5

AZAD SOCH:-

PATIALA,(AZAD SOCH NEWS):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਘੱਗਰ ਨਦੀ (Ghaggar River) ਦਾ ਹਵਾਈ ਸਰਵੇਖਣ ਕਰ ਰਹੇ ਹਨ ਤਾਂ ਜੋ ਹਾਲ ਦੀ ਭਾਰੀ ਬਾਰਿਸ਼ ਅਤੇ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ ਸਥਿਤੀ ਦਾ ਮੌਕੇ ਤੇ ਜਾਇਜ਼ਾ ਲਿਆ ਜਾ ਸਕੇ,ਨੇ ਪਟਿਆਲਾ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ,ਪੰਜਾਬ ਵਿੱਚ ਪਿਛਲੇ ਕੁੱਝ ਕੁ ਦਿਨ੍ਹਾਂ ਵਿੱਚ ਭਾਰੀ ਮੀਂਹ ਪੈਂ ਰਿਹਾ ਹੈ, ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਵੀਂ ਭਰਨ ਦੀਆਂ ਖ਼ਬਰਾਂ ਪ੍ਰਾਪਤ ਹੋਇਆਂ ਹਨ,ਪੰਜਾਬ ਵਿੱਚ ਜਿੱਥੇ ਕਿ ਸੰਗਰੂਰ,ਪਟਿਆਲਾ,ਲੁਧਿਆਣਾ,ਆਦਿ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਚੁੱਕਾ ਹੈ, ਮਿਲੀ ਜਾਣਕਾਰੀ ਅਨੁਸਾਰ ਇਹ ਕੁੱਝ ਹੋ ਦਿਨ੍ਹਾਂ ਤੱਕ ਜਾਰੀ ਰਿਹਾ ਸਕਦਾ ਹੈ, ਅੱਜ ਪੰਜਾਬ ਵਿੱਚ ਕੁੱਝ ਕੁ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ALSO READ:- ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਰਧਾਂਜਲੀ ਭੇਂਟ ਕਰਨਗੇ ਕੈਪਟਨ ਅਮਰਿੰਦਰ ਸਿੰਘ

ALSO READ:-

ਸੋਨ ਤਮਗ਼ਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ:ਰਾਣਾ ਗੁਰਮੀਤ ਸਿੰਘ ਸੋਢੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *