ਮੋਹਾਲੀ ‘ਚ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਮੋਹਾਲੀ ‘ਚ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
vicky middukhera

ਮੋਹਾਲੀ ‘ਚ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ,ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ

11

AZAD SOCH:-

Mohali,(AZAD SOCH NEWS):- ਮੋਹਾਲੀ ਦੇ ਸੈਕਟਰ-71 ਵਿਖੇ ਯੂਥ ਅਕਾਲੀ ਦਲ (Youth Akali Dal) ਦੇ ਆਗੂ ਵਿੱਕੀ ਮਿੱਡੂ ਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ,ਵਿੱਕੀ ਮਿੱਡੂ ਖੇੜਾ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ,ਜਾਣਕਾਰੀ ਅਨੁਸਾਰ 4 ਅਣਪਛਾਤੇ ਨੌਜਵਾਨਾਂ ਨੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ‘ਤੇ ਫ਼ਾਇਰਿੰਗ ਕੀਤੀ , ਜਿਸ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਸੈਕਟਰ-71 ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ,ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਸੂਬੇ ਵਿੱਚ ਕਾਨੂੰਨ ਵਿਵਸਥਾ ‘ਤੇ ਮੁੜ ਸਵਾਲ ਉੱਠਣ ਲੱਗੇ ਹਨ,ਮ੍ਰਿਤਕ ਅਕਾਲੀ ਦਲ ਨਾਲ ਸਬੰਧਿਤ ਐੱਸ.ਓ.ਆਈ. ਦਾ ਸਾਬਕਾ ਪ੍ਰਧਾਨ ਰਹਿ ਚੁੱਕਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *