ਫੌਜ ‘ਚ ਤਾਇਨਾਤ Subedar Parminder Singh ਦੀ ਅਰੁਣਾਚਲ ਪ੍ਰਦੇਸ਼ ‘ਚ ਡਿਊਟੀ ਦੌਰਾਨ ਫੌਜ ‘ਚ ਤਾਇਨਾਤ Subedar Parminder Singh ਦੀ ਅਰੁਣਾਚਲ ਪ੍ਰਦੇਸ਼ ‘ਚ ਡਿਊਟੀ ਦੌਰਾਨ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Subedar Parminder Singh, who was posted in the Army, died while on duty in Arunachal Pradesh

ਫੌਜ ‘ਚ ਤਾਇਨਾਤ ਸੂਬੇਦਾਰ ਪਰਮਿੰਦਰ ਸਿੰਘ ਦੀ ਅਰੁਣਾਚਲ ਪ੍ਰਦੇਸ਼ ‘ਚ ਡਿਊਟੀ ਦੌਰਾਨ ਹੋਈ ਮੌਤ

7

AZAD SOCH:-

Pathankot,(AZAD SOCH NEWS):- ਪਠਾਨਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ (Sri Guru Gobind Singh Nagar of Pathankot) ‘ਚ ਢਾੰਗੂ ਦੇ ਨਿਵਾਸੀ ਤੇ ਭਾਰਤੀ ਫ਼ੌਜ ਵਿਚ ਤਾਇਨਾਤ ਸੂਬੇਦਾਰ ਪਰਮਿੰਦਰ ਸਿੰਘ ਗੋਰਾਇਆ (Subedar Parminder Singh Goraya) ਜੋ ਕਿ ਅਰੁਣਾਚਲ ਪ੍ਰਦੇਸ਼ (Arunachal Pradesh) ਵਿਚ ਡਿਊਟੀ ‘ਤੇ ਤੈਨਾਤ ਸਨ ਅੱਜ ਡਿਊਟੀ ਦੌਰਾਨ ਉਨ੍ਹਾਂ ਦੀ ਦਿਲ ਦੀ ਧੜਕਣ ਰੁਕਣ ਨਾਲ ਮੌਤ ਹੋ ਗਈ,ਸੂਬੇਦਾਰ ਪਰਮਿੰਦਰ ਸਿੰਘ ਦੀ ਮੌਤ ਦੀ ਜਿਵੇਂ ਹੀ ਖਬਰ ਮਿਲੀ ਤਾਂ ਉਨ੍ਹਾਂ ਦੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ,ਉਥੇ ਹੀ ਪੂਰੇ ਪਿੰਡ ਵਿੱਚ ਵੀ ਸੋਗ ਵਾਲਾ ਮਾਹੌਲ ਬਣਿਆ ਹੋਇਆ ਹੈ।

ALSO READ:- ਕੋਰੋਨਾ ਵਾਇਰਸ ਦੇ ਕਾਰਨ ਕੈਨੇਡਾ ਨੇ ਸਿੱਧੀਆਂ ਉਡਾਣਾਂ ’ਤੇ ਪਾਬੰਦੀ 21 ਸਤੰਬਰ ਤਕ ਵਧਾਈ,ਵਿਦਿਆਰਥੀਆਂ ਨੂੰ Canada ਪਹੁੰਚਣ ਲਈ ਤਕਰੀਬਨ ਦੋ ਲੱਖ ਰੁਪਏ ਵਾਧੂ ਖ਼ਰਚਣੇ ਪੈ ਰਹੇ ਹਨ

ਪਰਿਵਾਰ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਕੱਲ੍ਹ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ (Amritsar) ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਪਹੁੰਚੇਗੀ,ਉਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਭਾਰਤੀ ਫ਼ੌਜ (Indian Army) ਦੇ ਅਧਿਕਾਰੀਆਂ ਵਲੋਂ ਪਠਾਨਕੋਟ ਵਿਖੇ ਉਨ੍ਹਾਂ ਦੇ ਜੱਦੀ ਘਰ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਢਾਂਗੂੰ (Sri Guru Gobind Singh Nagar Dhangun) ਵਿਖੇ ਲਿਆਂਦੀ ਜਾਵੇਗੀ,ਉਕਤ ਜਾਣਕਾਰੀ ਉਨ੍ਹਾਂ ਦੇ ਛੋਟੇ ਭਰਾ ਪਰਮਜੀਤ ਸਿੰਘ ਗੋਰਾਇਆ ਨੇ ਦਿੱਤੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *