Veterinary Inspector ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਹੁਣ 21 ਅਗਸਤ ਨੂੰ ਲਈ ਜਾਵੇਗੀ Veterinary Inspector ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਹੁਣ 21 ਅਗਸਤ ਨੂੰ ਲਈ ਜਾਵੇਗੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Written examination for recruitment of Veterinary Inspector will now be held on August 21 Chairman Raman Behl

ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਹੁਣ 21 ਅਗਸਤ ਨੂੰ ਲਈ ਜਾਵੇਗੀ: ਚੇਅਰਮੈਨ ਰਮਨ ਬਹਿਲ

11

AZAD SOCH:-

Chandigarh, 13 August 2021,(AZAD SOCH NEWS):- ਵੈਟਰਨਰੀ ਇੰਸਪੈਕਟਰ (Veterinary Inspector) ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ (Subordinate Services Selection Board Punjab) ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮਿਤੀ 22.08.2021 ਦੀ ਬਜਾਏ ਹੁਣ ਮਿਤੀ 21.08.2021 ਨੂੰ ਹੋਵੇਗੀ,ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ (Chairman Mr.Raman Bahl) ਵੱਲੋਂ ਦੱਸਿਆ ਗਿਆ ਹੈ।

ਕਿ ਇਸਤਿਹਾਰ ਨੰ: 14 ਆਫ 2021 ਰਾਹੀਂ ਵੈਟਰਨਰੀ ਇੰਸਪੈਕਟਰ (Veterinary Inspector) ਦੀਆਂ 866 ਆਸਾਮੀਆਂ ਭਰਨ ਲਈ ਮਿਤੀ 22.08.2021 ਨੂੰ ਲਿਖਤੀ ਪ੍ਰੀਖਿਆ ਲਈ ਜਾਣੀ ਸੀ, ਪ੍ਰੰਤੂ ਕੁੱਝ ਤਕਨੀਕੀ/ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆ ਨੂੰ ਹੁਣ ਮਿਤੀ 21.08.2021 ਨੂੰ ਹੋਵੇਗੀ,ਇਸ ਭਰਤੀ ਸਬੰਧੀ ਸਮੁੱਚੀ ਜਾਣਕਾਰੀ/ਨੋਟਿਸ ਅਤੇ ਸੰਪਰਕ ਲਈ ਫੋਨ ਨੰ:/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ (Subordinate Services Selection Board) ਦੀ ਵੈੱਬਸਾਈਟ ਤੇ ਉਪਲੱਬਧ ਹਨ। 

ALSO READ:- ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਅਤੇ ਵੇਰਵਿਆਂ ਵਿੱਚ ਸੋਧ ਲਈ ਨਵੇਂ ਸਾਲ 2022 ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ : ਡਾ. ਐਸ. ਕਰੁਣਾ ਰਾਜੂ

ਚੇਅਰਮੈਨ ਸ੍ਰੀ ਰਮਨ ਬਹਿਲ (Chairman Mr. Raman Bahl) ਨੇ ਅੱਗੇ ਦੱਸਿਆ ਕਿ ਜਿਹਨਾਂ ਆਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਪਹਿਲਾਂ ਹੀ ਲਈਆਂ ਜਾ ਚੁੱਕੀਆਂ ਹਨ,ਜਿਵੇਂ ਕਿ ਮੱਛੀ ਪਾਲਣ ਅਫਸਰ,ਕਲਰਕ ਲੀਗਲ (Fisheries Officer,Clerk Legal) ਦੇ ਉਮੀਦਵਾਰਾਂ ਦੀ ਬੋਰਡ ਵੱਲੋਂ ਕੌਂਸਲਿੰਗ ਕੀਤੀ ਜਾ ਚੁੱਕੀ ਹੈ ਅਤੇ ਅਤੇ ਸਕੂਲ ਲਾਇਬਰੇਰੀਅਨ (School Librarian) ਦੇ ਉਮੀਦਵਾਰਾਂ ਦੀ ਕੌਂਸਲਿੰਗ ਮਿਤੀ 11 ਅਗਸਤ ਤੋਂ 18 ਅਗਸਤ ਤੱਕ ਕੀਤੀ ਜਾ ਰਹੀਂ ਹੈ,ਕੌਂਸਲਿੰਗ ਦੌਰਾਨ ਵਿਦਿਅਕ/ਤਕਨੀਕੀ ਯੋਗਤਾ ਰੱਖਣ ਵਾਲੇ ਯੋਗ ਉਮੀਦਵਾਰਾਂ ਦੇ ਨਾਵਾਂ ਦੀਆਂ ਸਿਫਾਰਸ਼ਾਂ ਸਬੰਧਤ ਵਿਭਾਗਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਜਲਦੀ ਹੀ ਭੇਜ ਦਿੱਤੀਆ ਜਾਣਗੀਆਂ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *