ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ Gurdwara Sri Kartarpur Sahib ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ Gurdwara Sri Kartarpur Sahib
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
The Government of Pakistan has allowed Sikh pilgrims to visit Gurdwara Sri Kartarpur Sahib under these conditions

ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ Gurdwara Sri Kartarpur Sahib ਆਉਣ ਦੀ ਦਿੱਤੀ ਇਜਾਜ਼ਤ

9

AZAD SOCH:-

Amritsar,(AZAD SOCH NEWS):- ਸ੍ਰੀ ਕਰਤਾਰਪੁਰ ਸਾਹਿਬ ਲਾਂਘੇ (Sri Kartarpur Sahib Crossing) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਪਾਕਿਸਤਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਮਹੀਨੇ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਜੋਤੀ ਜੋਤ ਸਮਾਉਣ ਦੇ 482ਵੇਂ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ (Kartarpur Sahib) ਆਉਣ ਦੀ ਆਗਿਆ ਦੇਵੇਗਾ,ਹੁਣ ਅਗਲੇ ਮਹੀਨੇ ਤੋਂ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਦੇ ਦਰਸ਼ਨ ਕਰ ਸਕਣਗੇ,ਜਾਣਕਾਰੀ ਅਨੁਸਾਰ ਪਾਕਿਸਤਾਨ ਸਰਕਾਰ ਨੇ ਇਸ ਗੱਲ ਦਾ ਐਲਾਨ ਕੀਤਾ ਹੈ ਕਿ ਸਿਰਫ਼ ਕੋਰੋਨਾ ਵੈਕਸੀਨ (Corona Vaccine) ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਸਿੱਖਾਂ ਸੰਗਤ ਨੂੰ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜਤ ਹੋਵੇਗੀ।

ਐੱਨ.ਸੀ.ਓ.ਸੀ. (NCOC) ਦੀ ਮੀਟਿੰਗ ‘ਚ ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਸਖ਼ਤ ਕੋਵਿਡ-19 ਪ੍ਰੋਟੋਕਾਲ (Covid-19 Protocol) ਦੇ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦਿੱਤੀ ਹੈ,ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਐਂਟਰੀ ਤੋਂ ਪਹਿਲਾਂ ਕੋਰੋਨਾ ਦੇ ਦੋਵੇਂ ਟੀਕੇ ਲਗਵਾਉਣ ਦਾ ਪ੍ਰਮਾਣ ਪੱਤਰ ਦਿਖਾਉਣਾ ਹੋਵੇਗਾ ਜਾਂ ਫ਼ਿਰ 72 ਘੰਟੇ ਪਹਿਲਾਂ ਦੀ ਨੈਗੇਟਿਵ ਆਰਟੀਪੀਸੀਆਰ ਰਿਪੋਰਟ (Negative RTPCR report) ਦਿਖਾਉਣੀ ਹੋਵੇਗੀ,ਇਸ ਤੋਂ ਇਲਾਵਾ ਯਾਤਰੀਆਂ ਦਾ ਏਅਰਪੋਰਟ (Airport) ‘ਤੇ ਰੈਪਿਡ ਟੈਸਟ (Rapid Test) ਹੋਵੇਗਾ।

The Government of Pakistan has allowed Sikh pilgrims to visit Gurdwara Sri Kartarpur Sahib under these conditions
The Government of Pakistan has allowed Sikh pilgrims to visit Gurdwara Sri Kartarpur Sahib under these conditions

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਵਿਚ ਇੱਕ ਵਾਰ ਵਿਚ 300 ਲੋਕਾਂ ਨੂੰ ਐਂਟਰੀ ਦੀ ਆਗਿਆ ਹੋਵੇਗੀ,ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਭਾਰਤ ਸਰਕਾਰ ਤੋਂ ਵੀ ਜਲਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ,ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ (Corona Epidemic) ਕਰਕੇ ਭਾਰਤ ਸਰਕਾਰ ਨੇ 2020 ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਦਾ ਲਾਂਘਾ ਬੰਦ ਰੱਖਿਆ ਹੈ,ਦੇਸ਼ ਵਿਚ ‘ਕੋਰੋਨਾ ਦੇ ਡੈਲਟਾ ਵੇਰੀਐਂਟ (‘Delta Variant Of The Corona) ਦੀ ਮੌਜੂਦਗੀ ਦੇ ਕਾਰਨ ਪਾਕਿਸਤਾਨ ਨੇ ਭਾਰਤ ਨੂੰ 22 ਮਈ ਤੋਂ 12 ਅਗਸਤ ਤੱਕ ‘ਸੀ’ ਕੈਟਾਗਿਰੀ ਵਿਚ ਰੱਖਿਆ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *